Punjab

ਮਾਨਸਾ ‘ਚ 6 ਸਾਲਾ ਮਾਸੂਮ ਨਾਲ ਹੋਈ ਅਣਹੋਣੀ, ਪੀੜਤ ਪਰਿਵਾਰ ਨਾਲ ਦੁੱਖ ਵੰਡਾਉਣ ਪਹੁੰਚੇ ਮੂਸੇਵਾਲਾ ਦੇ ਮਾਤਾ-ਪਿਤਾ

ਮਾਨਸਾ ਦੇ ਪਿੰਡ ਕੋਟਲੀ ਕਲਾਂ ਵਿਚ ਛੇ ਸਾਲਾਂ ਦੇ ਬੱਚੇ ਦੀ ਬੁਲੇਟ ਮੋਟਰਸਾਈਕਲ ਸਵਾਰ ਦੋ ਜਾਣਿਆ ਨੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਇਸ ਮੌਕੇ ਸਿੱਧੂ ਮੂਸੇਵਾਲਾ ਦੇ ਮਾਪੇ ਪੀੜਤ ਪਰਿਵਾਰ ਨਾਲ ਦੁੱਖ ਵੰਡਾਉਣ ਪਹੁੰਚੇ ਹਨ।

Read More