Punjab

ਕੋਟਕਪੂਰਾ ਮਾਮਲਾ : ਪਿਓ ਨੂੰ ਮਿਲੀ ਜ਼ਮਾਨਤ , ਪੁੱਤ ਦੀ ਰੱਦ

ਫਰੀਦਕੋਟ ਦੀ ਅਦਾਲਤ ਨੇ ਕੋਟਕਪੁਰਾ ਫਾਇਰਿੰਗ ਕੇਸ ਵਿਚ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਅਗਾਉਂ ਜ਼ਮਾਨਤ ਦੇ ਦਿੱਤੀ ਹੈ ਜਦੋਂ ਕਿ ਸਾਬਕਾ ਉਪ ਮੁੱਖ ਮੰਤਰੀ ਤੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਾਉਂ ਜ਼ਮਾਨਤ ਅਰਜ਼ੀ ਖਾਰਜ ਕਰ ਦਿੱਤੀ ਹੈ।

Read More
Punjab

ਕੋਟਕਪੂਰਾ ਮਾਮਲਾ : ਪ੍ਰਕਾਸ਼ ਬਾਦਲ ਅਤੇ ਸੁਖਬੀਰ ਬਾਦਲ ਦੀ ਅਗਾਊਂ ਜ਼ਮਾਨਤ ‘ਤੇ ਅਦਾਲਤ ਨੇ ਫੈਸਲਾ ਰੱਖਿਆ ਸੁਰੱਖਿਅਤ

ਇਸ ਕੇਸ ਦੀ ਸੁਣਵਾਈ 15 ਮਾਰਚ ਤੱਕ ਮੁਲਤਵੀ ਕਰ ਦਿੱਤੀ ਸੀ। ਪਰ ਅੱਜ ਫਰੀਦਕੋਟ ਦੀ ਅਦਾਲਤ ਨੇ ਇਹ ਫ਼ੈਸਲਾ  16 ਮਾਰਚ ਤੱਕ ਸੁਰੱਖਿਅਤ ਰੱਖ ਲਿਆ ਹੈ।

Read More
Punjab

ਕੋਟਕਪੂਰਾ ਗੋਲੀ ਕਾਂਡ ਮਾਮਲੇ ‘ਚ SIT ਨੇ ਪ੍ਰਕਾਸ਼ ਬਾਦਲ ਤੋਂ ਤਿੰਨ ਘੰਟੇ ਕੀਤੀ ਪੁਛਗਿੱਛ

ਕੋਟਕਪੂਰਾ ਗੋਲੀ ਕਾਂਡ ਮਾਮਲੇ ਦੀ ਜਾਂਚ ਕਰ ਰਹੀ ਐਸਆਈਟੀ ਟੀਮ ਅੱਜ ਪੰਜਾਬ ਦੇ ਸਾਬਕਾ  ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਤੋਂ ਕਰੀਬ ਤਿੰਨ ਘੰਟੇ ਤੱਕ ਪੁਛਗਿੱਛ ਕੀਤੀ ਹੈ। ਐਸਆਈਟੀ ਦੀ ਟੀਮ ਅੱਜ ਸਵੇਰੇ 11 ਵਜੇ ਪ੍ਰਕਾਸ਼ ਸਿੰਘ ਬਾਦਲ ਦੀ ਚੰਡੀਗੜ੍ਹ ਦੇ ਸੈਕਟਰ 9 ਸਥਿਤ ਰਿਹਾਇਸ਼ ‘ਤੇ ਪਹੁੰਚੀ। ਵਿਸ਼ੇਸ਼ ਜਾਂਚ ਟੀਮ

Read More
India Punjab

ਬੇ ਅਦਬੀ ਮਾਮਲਿਆਂ ‘ਚ ਪ੍ਰਕਾਸ਼ ਬਾਦਲ, ਸੈਣੀ ਤੇ ਡੇਰਾਂ ਪੈਰੋਕਾਰ ਨੇ ਸ਼ਾਮਲ : ਜਸਟਿਸ ਰਣਜੀਤ ਸਿੰਘ ਗਿੱਲ

‘ਦ ਖ਼ਾਲਸ ਬਿਊਰੋ : ਜਸਟਿਸ ਰਣਜੀਤ ਸਿੰਘ ਗਿੱਲ  ਜਿਨ੍ਹਾਂ ਨੇ ਬੇ ਅਦਬੀ ਦੇ ਵੱਖ-ਵੱਖ ਮਾਮਲਿਆਂ ਵਿੱਚ ਨਿਆਂਇਕ ਕਮਿਸ਼ਨ ਦੀ ਅਗਵਾਈ ਕੀਤੀ ਸੀ। ਉਨ੍ਹਾਂ ਨੇ ਬੇ ਅਦਬੀ ਦੀ ਸਾਜ਼ਿਸ਼ ਅਤੇ ਘਟ ਨਾਵਾਂ ਨੂੰ ਅੰਜਾਮ ਦੇਣ ਲਈ ਅੱਜ ਡੇਰੇ ਦੇ ਪੈਰੋਕਾਰਾਂ ਨੂੰ ਜ਼ਿੰਮੇਦਾਰ ਠਹਿਰਾਇਆ। ਉਨ੍ਹਾਂ ਨੇ ਪ੍ਰਦ ਰਸ਼ਨਕਾਰੀਆਂ ‘ਤੇ ਪੁਲੀਸ ਗੋਲੀ ਬਾਰੀ ਲਈ ਤੱਤਕਾਲੀ ਡੀਜੀਪੀ ਸੁਮੇਧ ਸਿੰਘ

Read More