ਵੱਡੇ ਬਾਦਲ ਦੀਆਂ ਪੈਣਗੀਆਂ ਕਚਿਹਰੀ ਵਿੱਚ ਪੇਸ਼ੀਆਂ
‘ਦ ਖ਼ਾਲਸ ਟੀਵੀ ਬਿਊਰੋ:- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸੀਨੀਅਰ ਅਕਾਲੀ ਲੀਡਰ ਪ੍ਰਕਾਸ਼ ਸਿੰਘ ਬਾਦਲ ਦੀਆਂ ਮੁਸ਼ਕਿਲਾਂ ਵਧ ਰਹੀਆਂ ਹਨ। ਉਨ੍ਹਾਂ ਨੂੰ ਹੁਸ਼ਿਆਰਪੁਰ ਦੀ ਅਦਾਲਤ ਨੇ 28 ਨਵੰਬਰ 2021 ਨੂੰ ਪੇਸ਼ ਹੋਣ ਲਈ ਨੋਟਿਸ ਜਾਰੀ ਕੀਤਾ ਹੈ। ਜਾਣਕਾਰੀ ਮੁਤਾਬਿਕ ਅਕਾਲੀ ਦਲ ਦੇ ਦੋ ਵਿਧਾਨ ਹੋਣ ਕਾਰਨ ਹੁਸ਼ਿਆਰਪੁਰ ਵਾਸੀ ਬਲਵੰਤ ਸਿੰਘ ਖੇੜਾ ਨੇ ਅਕਾਲੀ ਲੀਡਰ