ਸਰਕਾਰ ਨੇ ਸੰਸਦ ਮੈਂਬਰਾਂ ਦੀ ਵਧਾਈ ਤਨਖਾਹ
ਬਿਉਰੋ ਰਿਪੋਰਟ – ਭਾਰਤ ਸਰਕਾਰ ਨੇ ਸੰਸਦ ਮੈਂਬਰਾਂ ਨੂੰ ਤਨਖਾਹ ਵਧਾ ਕੇ ਵੱਡਾ ਤੋਹਫਾ ਦਿੱਤਾ ਹੈ। ਸਰਕਾਰ ਨੇ ਸੰਸਦ ਮੈਂਬਰਾਂ ਦੀ ਤਨਖਾਹ ਵਿੱਚ 24% ਵਾਧਾ ਕੀਤਾ ਹੈ। ਸੰਸਦੀ ਮਾਮਲਿਆਂ ਦੇ ਮੰਤਰਾਲੇ ਨੇ ਸੋਮਵਾਰ ਨੂੰ ਇਸ ਬਾਰੇ ਨੋਟੀਫਿਕੇਸ਼ਨ ਜਾਰੀ ਕੀਤਾ। ਇਸ ਅਨੁਸਾਰ, ਮੌਜੂਦਾ ਸੰਸਦ ਮੈਂਬਰਾਂ ਨੂੰ ਹੁਣ 1.24 ਲੱਖ ਰੁਪਏ ਪ੍ਰਤੀ ਮਹੀਨਾ ਮਿਲਣਗੇ। ਪਹਿਲਾਂ ਉਸਨੂੰ ਪ੍ਰਤੀ ਮਹੀਨਾ