India

ਸੰਸਦ ‘ਚ NEET ‘ਤੇ ਹੰਗਾਮਾ, ਰਾਹੁਲ ਨੇ ਕਿਹਾ-ਪ੍ਰੀਖਿਆ ਪ੍ਰਣਾਲੀ ਨੂੰ ਲੈ ਕੇ ਚਿੰਤਤ ਵਿਦਿਆਰਥੀ

ਦਿੱਲੀ : ਮਾਨਸੂਨ ਸੈਸ਼ਨ ਅੱਜ ਤੋਂ ਸ਼ੁਰੂ ਹੋ ਗਿਆ ਹੈ। ਲੋਕ ਸਭਾ ‘ਚ ਪ੍ਰਸ਼ਨ ਕਾਲ ਦੌਰਾਨ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ NEET ‘ਚ ਹੋਈਆਂ ਬੇਨਿਯਮੀਆਂ ‘ਤੇ ਬੋਲ ਰਹੇ ਸਨ। ਇਸ ਦੌਰਾਨ ਵਿਰੋਧੀ ਧਿਰ ਨੇ ਹੰਗਾਮਾ ਕੀਤਾ ਅਤੇ ਉਨ੍ਹਾਂ ਦੇ ਅਸਤੀਫੇ ਦੀ ਮੰਗ ਕੀਤੀ। ਰਾਹੁਲ ਨੇ ਕਿਹਾ ਕਿ ਸਾਡੇ ਦੇਸ਼ ਵਿੱਚ ਲੱਖਾਂ ਵਿਦਿਆਰਥੀ ਹਨ ਅਤੇ ਉਹ ਆਪਣੀ

Read More