India Lok Sabha Election 2024 Punjab

ਲੋਕ ਸਭਾ ਦੇ ਨਵੇਂ ਮੈਂਬਰਾਂ ਦੀ ਲਿਸਟ ’ਚ ਇੰਨੇ ਵਜੇ ਸਹੁੰ ਚੁੱਕਣਗੇ ਅੰਮ੍ਰਿਤਪਾਲ ਸਿੰਘ! ਪਰ ਇਸ ਤੋਂ ਪਹਿਲਾਂ ਕਰਨਾ ਹੋਵੇਗਾ ਇਹ ਕੰਮ!

ਬਿਉਰੋ ਰਿਪੋਰਟ – 18ਵੀਂ ਲੋਕ ਸਭਾ ਦਾ ਪਹਿਲਾ ਸੈਸ਼ਨ ਸ਼ੁਰੂ ਹੋ ਗਿਆ ਹੈ। ਪ੍ਰਧਾਨ ਮੰਤਰੀ ਨਰੇਂਦਰ ਮੋਦੀ ਤੋਂ ਇਲਾਵਾ ਮੰਤਰੀ ਤੇ ਹੋਰ ਐੱਮਪੀਜ਼ ਵੱਲੋਂ ਸਹੁੰ ਚੁੱਕੀ ਜਾ ਰਹੀ ਹੈ। ਪੰਜਾਬ ਦੇ ਮੈਂਬਰ ਪਾਰਲੀਮੈਂਟ ਕੱਲ ਮੰਗਲਵਾਰ 25 ਜੂਨ ਨੂੰ ਸਹੁੰ ਚੁੱਕਣਗੇ। ਇਸ ਦੌਰਾਨ ਸਭ ਦੀਆਂ ਨਜ਼ਰਾ ਖਡੂਰ ਸਾਹਿਬ ਤੋਂ ਜਿੱਤੇ ਅੰਮ੍ਰਿਤਪਾਲ ਸਿੰਘ ਅਤੇ ਜੰਮੂ-ਕਸ਼ਮੀਰ ਦੇ ਬਾਰਾਮੂਲਾ

Read More
India

ਸੰਸਦ ਸੈਸ਼ਨ ਦੇ ਪਹਿਲੇ ਦਿਨ ‘ਇੰਡੀਆ ਗਠਜੋੜ’ ਦਾ ਪ੍ਰਦਰਸ਼ਨ

18ਵੀਂ ਲੋਕ ਸਭਾ ਦੇ ਪਹਿਲੇ ਸੈਸ਼ਨ ਦੇ ਪਹਿਲੇ ਦਿਨ ਇੰਡੀਆ ਗਠਜੋੜ ਦੇ ਨੇਤਾਵਾਂ ਨੇ ਸੰਸਦ ਦੇ ਬਾਹਰ ਪ੍ਰਦਰਸ਼ਨ ਕੀਤਾ। ਭਾਰਤ ਗਠਜੋੜ ਦੇ ਸੰਸਦ ਮੈਂਬਰ ਸੰਵਿਧਾਨ ਦੀ ਕਾਪੀ ਲੈ ਕੇ ਸੰਸਦ ਪਹੁੰਚੇ ਹਨ। ਟੀਐਮਸੀ ਸਾਂਸਦ ਸੌਗਾਤਾ ਰਾਏ ਨੇ ਨਿਊਜ਼ ਏਜੰਸੀ ਏਐਨਆਈ ਨੂੰ ਦੱਸਿਆ, “ਅਸੀਂ ਸੰਵਿਧਾਨ ਨੂੰ ਖਤਮ ਕਰਨ ਦੀਆਂ ਭਾਜਪਾ ਦੀਆਂ ਕੋਸ਼ਿਸ਼ਾਂ ਦਾ ਵਿਰੋਧ ਕਰ ਰਹੇ

Read More
India Lok Sabha Election 2024

24 ਜੂਨ ਤੋਂ ਸ਼ੁਰੂ ਹੋਵੇਗਾ 18ਵੀਂ ਲੋਕ ਸਭਾ ਦਾ ਪਹਿਲਾ ਸੈਸ਼ਨ, ਜੁਲਾਈ ਦੇ ਤੀਜੇ ਹਫ਼ਤੇ ਆ ਸਕਦਾ ਆਮ ਬਜਟ

ਸੰਸਦ ਦੇ ਵਿਸ਼ੇਸ਼ ਸੈਸ਼ਨ ਦੀ ਤਰੀਕ ਸਾਹਮਣੇ ਆ ਗਈ ਹੈ। ਸੰਸਦੀ ਮਾਮਲਿਆਂ ਬਾਰੇ ਮੰਤਰੀ ਕਿਰਨ ਰਿਜਿਜੂ ਨੇ ਕਿਹਾ ਹੈ ਕਿ 18ਵੀਂ ਲੋਕ ਸਭਾ ਦਾ ਸੈਸ਼ਨ 24 ਜੂਨ ਤੋਂ ਸ਼ੁਰੂ ਹੋਵੇਗਾ। ਜਦੋਂ ਕਿ ਉੱਪਰਲੇ ਸਦਨ ਯਾਨੀ ਰਾਜ ਸਭਾ ਦਾ ਸੈਸ਼ਨ 27 ਜੂਨ ਤੋਂ ਸ਼ੁਰੂ ਹੋਵੇਗਾ। ਉਨ੍ਹਾਂ ਦੱਸਿਆ ਕਿ ਦੋਵਾਂ ਸਦਨਾਂ ਦੀ ਕਾਰਵਾਈ 3 ਜੁਲਾਈ ਤੱਕ ਚੱਲੇਗੀ।

Read More