8 ਜੂਨ ਤੋਂ ਸ਼ੁਰੂ ਹੋਵੇਗਾ ਮੋਦੀ ਸਰਕਾਰ 3.0 ਦਾ ਪਹਿਲਾ ਸੰਸਦ ਸੈਸ਼ਨ, ਲੋਕ ਸਭਾ ਸਪੀਕਰ ਦੀ ਹੋਵੇਗੀ ਚੋਣ
ਦਿੱਲੀ : ਦੇਸ਼ ਦੀ 18ਵੀਂ ਲੋਕ ਸਭਾ ਦਾ ਪਹਿਲਾ ਸੈਸ਼ਨ 18 ਜੂਨ ਤੋਂ ਸ਼ੁਰੂ ਹੋਣ ਦੀ ਸੰਭਾਵਨਾ ਹੈ। ਸੈਸ਼ਨ ਦੀ ਸ਼ੁਰੂਆਤ ਸਦਨ ਦੇ ਮੈਂਬਰਾਂ ਵਜੋਂ ਨਵੇਂ ਚੁਣੇ ਗਏ ਉਮੀਦਵਾਰਾਂ ਦੇ ਸਹੁੰ ਚੁੱਕਣ ਨਾਲ ਹੋਵੇਗੀ। ਜਾਣਕਾਰੀ ਮੁਤਾਬਕ ਸੰਸਦ ਮੈਂਬਰਾਂ ਦਾ ਸਹੁੰ ਚੁੱਕ ਸਮਾਗਮ ਤਿੰਨ ਦਿਨਾਂ ਤੱਕ ਹੋਵੇਗਾ। ਲੋਕ ਸਭਾ ਸਪੀਕਰ ਅਤੇ ਰਾਸ਼ਟਰਪਤੀ ਦੇ ਸੰਬੋਧਨ ਦੀ ਚੋਣ