Punjab

ਪਟਿਆਲਾ ਵਿੱਚ ਕਾਂਗਰਸ ਤੇ ਬੀਜੇਪੀ ਦੇ ਉਮੀਦਵਾਰਾਂ ਨੂੰ ਚੋਣ ਜ਼ਾਬਤਾ ਤੋੜਨ ਦਾ ਨੋਟਿਸ!

ਬਿਉਰੋ ਰਿਪੋਰਟ – ਪੰਜਾਬ ਵਿੱਚ ਲੋਕਸਭਾ ਚੋਣਾਂ ਦੇ ਲਈ ਵੋਟਿੰਗ ਤੋਂ ਠੀਕ ਇੱਕ ਰਾਤ ਪਹਿਲਾਂ ਚੋਣ ਕਮਿਸ਼ਨ ਨੇ ਬੀਜੇਪੀ ਅਤੇ ਕਾਂਗਰਸ ਦੇ ਉਮੀਦਵਾਰਾਂ ਨੂੰ ਚੋਣ ਜ਼ਾਬਤਾ ਤੋੜਨ ਦਾ ਨੋਟਿਸ ਭੇਜਿਆ ਹੈ। ਕੋਤਵਾਲੀ ਥਾਣਾ ਇਲਾਕੇ ਵਿੱਚ ਸਰਕਾਰੀ ਥਾਵਾਂ ‘ਤੇ ਇੰਨਾਂ ਪਾਰਟੀਆਂ ਦੇ ਪੋਸਟਰ ਲੱਗੇ ਹਨ। ਨੋਟਿਸ ਜਾਰੀ ਹੋਣ ਦੇ ਬਾਅਦ ਚੋਣ ਅਧਿਕਾਰੀ ਦੀ ਸ਼ਿਕਾਇਤ ‘ਤੇ ਕਾਂਗਰਸ

Read More
Punjab

ਪ੍ਰਨੀਤ ਕੌਰ ਦੇ ਵਿਰੋਧ ਦੌਰਾਨ ਕਿਸਾਨ ਦੀ ਹੋਈ ਮੌਤ ਮਾਮਲੇ ਵਿੱਚ ਪੁਲਿਸ ਨੇ ਮੁਕੱਦਮਾ ਕੀਤਾ ਦਰਜ

ਬੀਤੇ ਦਿਨ ਲੋਕ ਸਭਾ ਹਲਕਾ ਪਟਿਆਲਾ (Patiala) ਤੋਂ ਭਾਜਪਾ ਦੇ ਉਮੀਦਵਾਰ ਪ੍ਰਨੀਤ ਕੌਰ (Parneet Kaur) ਦਾ ਵਿਰੋਧ ਕਰ ਰਹੇ ਕਿਸਾਨ ਦੀ ਮੌਤ ਹੋਈ ਸੀ, ਜਿਸ ‘ਤੇ ਪੁਲਿਸ ਨੇ ਕਾਰਵਾਈ ਕਰਦਿਆਂ ਭਾਜਪਾ ਲੀਡਰ ਹਰਵਿੰਦਰ ਸਿੰਘ ਹਰਪਾਲਪੁਰ ਤੇ ਹੋਰਨਾਂ ਅਣਪਛਾਤਿਆਂ ਖਿਲਾਫ ਧਾਰਾ 304 ਤਹਿਤ ਮਾਮਲਾ ਦਰਜ ਕੀਤਾ ਹੈ। ਪੁਲਿਸ ਵੱਲੋਂ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ

Read More
Khetibadi Lok Sabha Election 2024 Punjab

ਪਟਿਆਲਾ ’ਚ ਕਿਸਾਨ ਦੀ ਦਰਦਨਾਕ ਮੌਤ, BJP ਉਮੀਦਵਾਰ ਪਰਨੀਤ ਕੌਰ ਖਿਲਾਫ਼ ਕਰ ਰਿਹਾ ਸੀ ਪ੍ਰਦਰਸ਼ਨ

ਪਟਿਆਲਾ ਵਿੱਚ ਬੀਜੇਪੀ ਦੀ ਉਮੀਦਵਾਰ ਪਰਨੀਤ ਕੌਰ ਖਿਲਾਫ ਪ੍ਰਦਰਸ਼ਨ ਕਰ ਰਹੇ ਇੱਕ ਕਿਸਾਨ ਦੀ ਮੌਤ ਹੋ ਗਈ ਹੈ। ਬੀਜੇਪੀ ਉਮੀਦਵਾਰ ਪਿੰਡ ਸੇਹਰਾ ਚੋਣ ਪ੍ਰਚਾਰ ਦੇ ਲਈ ਪਹੁੰਚੀ ਸੀ, ਇਸ ਦੌਰਾਨ ਕਿਸਾਨਾਂ ਨੇ ਕਾਲਾ ਝੰਡਾ ਵਿਖਾ ਕੇ ਪਰਨੀਤ ਕੌਰ ਨੂੰ ਰੋਕਣ ਦੀ ਕੋਸ਼ਿਸ਼ ਕੀਤੀ, ਪਰ ਉਹ ਨਹੀਂ ਰੁਕੇ। ਇਸੇ ਦੌਰਾਨ ਪੁਲਿਸ ਨੇ ਕਿਸਾਨਾਂ ਨੂੰ ਪਿੱਛੇ ਕਰਨ

Read More
Lok Sabha Election 2024 Punjab

ਭਾਜਪਾ ਉਮੀਦਵਾਰ ਦਾ ਹੋਇਆ ਵਿਰੋਧ, ਕਿਸਾਨਾਂ ਕੀਤੀ ਨਾਅਰੇਬਾਜ਼ੀ

ਪੰਜਾਬ ਵਿੱਚ ਲਗਾਤਾਰ ਭਾਜਪਾ (BJP) ਉਮੀਦਵਾਰਾਂ ਦਾ ਵਿਰੋਧ ਹੋ ਰਿਹਾ ਹੈ। ਕਿਸਾਨਾਂ ਵੱਲੋਂ ਆਪਣੀਆਂ ਮੰਗਾਂ ਸਬੰਧੀ ਭਾਜਪਾ ਉਮੀਦਵਾਰਾਂ ਤੋਂ ਸਵਾਲ ਕੀਤੇ ਜਾ ਰਹੇ ਹਨ। ਪਟਿਆਲਾ (Patiala) ਤੋਂ ਚੋਣ ਲੜ ਰਹੀ ਪ੍ਰਨੀਤ ਕੌਰ ਨੂੰ ਵਿਰੋਧ ਦਾ ਸਾਹਮਣਾ ਕਰਨਾ ਪਿਆ ਹੈ। ਬਹਾਦੁਰਗੜ੍ਹ ਵਿੱਚ ਕਿਸਾਨਾ ਨੇ ਨਾਅਰੇਬਾਜ਼ੀ ਕਰ ਪ੍ਰਨੀਤ ਕੌਰ ਦਾ ਵਿਰੋਧ ਕੀਤਾ ਹੈ। ਪ੍ਰਨੀਤ ਕੌਰ ਸੋਮਵਾਰ ਨੂੰ

Read More
Punjab

ਹੰਸਰਾਜ ਹੰਸ ਮਗਰੋਂ ਹੁਣ ਪਰਨੀਤ ਕੌਰ ਦਾ ਹੋਇਆ ਵਿਰੋਧ, ਕਿਸਾਨਾਂ ਨੇ ਘੇਰ ਕੀਤੇ ਕਈ ਸਵਾਲ

ਪਟਿਆਲਾ : ਸੂਬੇ ਵਿੱਚ ਲੋਕ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਮਾਹੌਲ ਗਰਮਾਇਆ ਹੋਇਆ ਹੈ। ਇਸੇ ਦੌਰਾਨ ਕਿਸਾਨ ਭਾਜਪਾ ਉਮੀਦਵਾਰਾਂ ਦਾ ਪੰਜਾਬ ਵਿਚ ਵਿਰੋਧ ਕਰਕੇ ਆਪਣਾ ਗੁੱਸਾ ਜ਼ਾਹਿਰ ਕਰ ਰਹੇ ਹਨ। ਗਾਇਕ ਹੰਸ ਰਾਜ ਹੰਸ ਤੋਂ ਬਾਅਦ ਹੁਣ ਕਿਸਾਨਾਂ ਵੱਲੋਂ ਲੋਕ ਸਭਾ ਹਲਕਾ ਪਟਿਆਲਾ ਤੋਂ ਬੀਜੇਪੀ ਉਮੀਦਵਾਰ ਪਰਨੀਤ ਕੌਰ( Parneet Kaur) ਦਾ ਕਿਸਾਨ ਜਥੇਬੰਦੀਆਂ(Farmers organizations) 

Read More
Punjab Religion

ਖ਼ਾਲਸਾ ਸਾਜਨਾ ਮੌਕੇ ਸਿਆਸਤਦਾਨਾਂ ਝੁਲਾਏ ਖ਼ਾਲਸਾਈ ਨਿਸ਼ਾਨ ਸਾਹਿਬ! ਵੇਖੋ ਤਸਵੀਰਾਂ

ਅੱਜ ਵਿਸਾਖੀ ਅਤੇ 325ਵਾਂ ਖ਼ਾਲਸਾ ਸਾਜਨਾ (Khalsa Sajna Diwas 2024) ਦਿਵਸ ਦਾ ਪਵਿੱਤਰ ਦਿਹਾੜਾ ਮਨਾਇਆ ਜਾ ਰਿਹਾ ਹੈ। ਇਸ ਖ਼ਾਸ ਮੌਕੇ ਸਿੱਖ ਕੌਮ ਦੀ ਸਰਵਉੱਚ ਸੰਸਥਾ ਸ੍ਰੀ ਅਕਾਲ ਤਖ਼ਤ ਸਾਹਿਬ (Sri Akal Takht Sahib) ਤੋਂ ਸਮੂਹ ਸਿੱਖ ਸੰਗਤ ਨੂੰ ਆਪਣੇ ਘਰਾਂ ਵਿੱਚ ਖ਼ਾਲਸਾਈ ਨਿਸ਼ਾਨ ਸਾਹਿਬ ਝੁਲਾਉਣ ਤੇ ਸਵੇਰੇ ਪੰਜ ਮਿੰਟ ਗੁਰੂ ਮੰਤਰ ਅਤੇ ਮੂਲਮੰਤਰ ਦਾ

Read More
Punjab

ਤੁਸੀਂ ਕਿਸਾਨਾਂ ਨੂੰ ਮਜਬੂਰ ਕਰ ਰਹੇ ਹੋ ਅੰਦੋਲਨ ਲਈ’ !’ਸ਼ਰਮਨਾਕ’ !ਕਿਸਾਨਾਂ ਦੇ ਹੱਕ ‘ਚ ਗੂੰਜੀ ਲੋਕਸਭਾ

ਅੰਦੋਲਨ ਦੀ ਵਰ੍ਹੇ ਗੰਢ 'ਤੇ ਕਿਸਾਨਾਂ ਨੇ ਪੰਜਾਬ ਦੇ ਸਾਰੇ ਮੈਂਬਰ ਪਾਰਲੀਮੈਂਟਾਂ ਨੂੰ 7 ਕਿਸਾਨੀ ਮੁੱਦੇ ਚੁੱਕਣ ਦੀ ਅਪੀਲ ਕੀਤੀ ਸੀ ।

Read More