ਪੰਜਾਬ ‘ਚ ਪੈਰੋਲ ‘ਤੇ ਗਏ ਕੈਦੀ ਹੋ ਜਾਣ ਸਾਵਧਾਨ, 17 ਫਰਵਰੀ ਨੂੰ ਹੋ ਸਕਦਾ ਹੈ ਬਿਸਤਰਾ ਗੋਲ
‘ਦ ਖ਼ਾਲਸ ਬਿਊਰੋ(ਜਗਜੀਵਨ ਮੀਤ):- ਪੰਜਾਬ ‘ਚ ਲਗਾਤਾਰ ਕੋਰੋਨਾ ਦੇ ਮਾਮਲੇ ਘਟ ਰਹੇ ਹਨ। ਇਸਨੂੰ ਦੇਖਦਿਆਂ ਪੰਜਾਬ ਸਰਕਾਰ ਨੇ ਕੈਦੀਆਂ ਦੀ ਪੈਰੋਲ ਦੀ ਤਰੀਕ ਅੱਗੇ ਨਾ ਵਧਾਉਣ ਦਾ ਫੈਸਲਾ ਲਿਆ ਹੈ। ਜਾਣਕਾਰੀ ਅਨੁਸਾਰ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਜੱਜ ਜਸਟਿਸ ਅਜੈ ਤਿਵਾੜੀ ਦੀ ਪ੍ਰਧਾਨਗੀ ਵਾਲੀ ਕਮੇਟੀ ਨੇ ਪੈਰੋਲ ’ਤੇ ਭੇਜੇ ਗਏ ਸਾਰੇ ਕੈਦੀਆਂ ਨੂੰ ਮੁੜ