ਪੰਜਾਬ ‘ਚ ਦੋ ਧਮਾਕਿਆਂ ਨੇ ਗਰਮਾਈ ਸਿਆਸਤ, ਵਿਰੋਧੀਆਂ ਨੇ ਮਾਨ ਸਰਕਾਰ ‘ਤੇ ਚੁੱਕੇ ਸਵਾਲ
- by Gurpreet Singh
- May 6, 2026
- 0 Comments
ਮੰਗਲਵਾਰ ਰਾਤ ਨੂੰ ਜਲੰਧਰ ਵਿੱਚ ਬੀਐੱਸਐੱਫ ਹੈੱਡਕੁਆਰਟਰ ਅਤੇ ਅਟਾਰੀ ਆਰਮੀ ਛਾਉਣੀ ਦੇ ਬਾਹਰ ਹੋਏ ਧਮਾਕਿਆਂ ਤੋਂ ਬਾਅਦ ਪੰਜਾਬ ਦੀ ਸਿਆਸਤ ਦਰਮਾ ਗਈ ਹੈ। ਇਨ੍ਹਾਂ ਘਟਨਾਵਾਂ ਨੇ ਸੂਬੇ ਵਿੱਚ ਕਾਨੂੰਨ ਵਿਵਸਥਾ ਅਤੇ ਸੁਰੱਖਿਆ ਵਿਵਸਥਾ ਉੱਤੇ ਗੰਭੀਰ ਸਵਾਲ ਖੜ੍ਹੇ ਕਰ ਦਿੱਤੇ ਹਨ। ਵਿਰੋਧੀ ਪਾਰਟੀਆਂ ਨੇ ਭਗਵੰਤ ਮਾਨ ਸਰਕਾਰ ਉੱਤੇ ਤਿੱਖਾ ਹਮਲਾ ਬੋਲਦਿਆਂ ਉਸ ਨੂੰ ਨਾਕਾਮ ਅਤੇ ਲੋਕਾਂ
ਆਪਸ ’ਚ ਭਿੜੇ ਪ੍ਰਤਾਪ ਬਾਜਵਾ ਤੇ CM ਮਾਨ
- by Gurpreet Singh
- April 13, 2026
- 0 Comments
ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਅਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਆਪਸ ਵਿਚ ਤਿੱਖੀ ਬਹਿਸ ਵਿਚ ਭਿੜ ਗਏ। ਮੁੱਖ ਮੰਤਰੀ ਭਗਵੰਤ ਮਾਨ ਨੇ ਜਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਬਿੱਲ, 2026 ਸਦਨ ਵਿਚ ਪੇਸ਼ ਕੀਤਾ। ਬਾਜਵਾ ਨੇ ਬਿੱਲ ਦਾ ਸਮਰਥਨ ਕਰਦਿਆਂ ਕਿਹਾ, “ਅਸੀਂ ਇਸ ਬਿੱਲ
ਪੰਜਾਬ ਬਜਟ ਸੈਸ਼ਨ- ਸੁਖਪਾਲ ਖਹਿਰਾ ਦੀ ਪੋਸਟ ਨੂੰ ਲੈ ਕੇ ਵਿਧਾਨ ਸਭਾ ’ਚ ਹੰਗਾਮਾ
- by Gurpreet Singh
- March 10, 2026
- 0 Comments
ਪੰਜਾਬ ਵਿਧਾਨ ਸਭਾ ਵਿੱਚ ਬਜਟ ਸੈਸ਼ਨ ਦਾ ਚੌਥਾ ਦਿਨ ਅੱਜ ਹੰਗਾਮੇ ਅਤੇ ਤਿੱਖੀਆਂ ਬਹਿਸਾਂ ਨਾਲ ਸ਼ੁਰੂ ਹੋਇਆ। ਸੈਸ਼ਨ ਦੀ ਸ਼ੁਰੂਆਤ ਪ੍ਰਸ਼ਨ ਕਾਲ ਨਾਲ ਹੋਈ, ਜਿੱਥੇ ਸਰਕਾਰੀ ਅਤੇ ਪ੍ਰਾਈਵੇਟ ਮੈਡੀਕਲ ਕਾਲਜਾਂ ਦੇ ਮੁੱਦੇ ‘ਤੇ ਕਾਂਗਰਸ ਅਤੇ ਆਮ ਆਦਮੀ ਪਾਰਟੀ (‘ਆਪ’) ਵਿਚਕਾਰ ਜ਼ਬਰਦਸਤ ਬਹਿਸ ਹੋਈ। ਕਾਂਗਰਸ ਵਿਧਾਇਕ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੇ ਸਵਾਲ ਉਠਾਇਆ ਕਿ ਉਨ੍ਹਾਂ ਨੇ
ਕਬੱਡੀ ਖਿਡਾਰੀ ਦੇ ਕਤਲ ਨੂੰ ਲੈ ਕੇ ਗਰਮਾਈ ਪੰਜਾਬ ਦੀ ਸਿਆਸਤ, ਵਿਰੋਧੀ ਧਿਰਾਂ ਨੇ ਪੰਜਾਬ ਸਰਕਾਰ ’ਤੇ ਕਸੇ ਤੰਜ
- by Gurpreet Singh
- December 16, 2025
- 0 Comments
ਮੋਹਾਲੀ ਦੇ ਸੋਹਾਣਾ ਵਿੱਚ 15 ਦਸੰਬਰ 2025 ਨੂੰ ਚੱਲ ਰਹੇ ਕਬੱਡੀ ਟੂਰਨਾਮੈਂਟ ਦੌਰਾਨ ਇੱਕ ਵੱਡੀ ਵਾਰਦਾਤ ਵਾਪਰੀ, ਜਿਸ ਨੇ ਪੂਰੇ ਪੰਜਾਬ ਨੂੰ ਹਿਲਾ ਕੇ ਰੱਖ ਦਿੱਤਾ। ਇਸ ਕਤਲ ਨੇ ਪੰਜਾਬ ਦੀ ਸਿਆਸਤ ਨੂੰ ਗਰਮਾ ਦਿੱਤਾ ਹੈ ਅਤੇ ਵਿਰੋਧੀ ਧਿਰਾਂ ਨੇ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ਤੇ ਤਿੱਖੇ ਹਮਲੇ ਕੀਤੇ ਹਨ। ਵਿਰੋਧੀ ਆਗੂਆਂ ਨੇ
ਪੰਜਾਬੀ ਗਾਇਕ ਰਾਜਵੀਰ ਜਵੰਦਾ ਦੇ ਦਿਹਾਂਤ ‘ਤੇ ਪੰਜਾਬੀ ਗਾਇਕਾਂ ਸਮੇਤ ਸਿਆਸੀ ਆਗੂਆਂ ਨੇ ਪ੍ਰਗਟਾਇਆ ਦੁੱਖ
- by Gurpreet Singh
- October 8, 2025
- 0 Comments
ਪੰਜਾਬੀ ਸੰਗੀਤ ਜਗਤ ਨੂੰ ਅੱਜ ਇੱਕ ਵੱਡਾ ਝਟਕਾ ਲੱਗਿਆ ਹੈ, ਕਿਉਂਕਿ ਮਸ਼ਹੂਰ ਗਾਇਕ ਰਾਜਵੀਰ ਜਵੰਦਾ ਦਾ ਦਿਹਾਂਤ ਹੋ ਗਿਆ ਹੈ। ਉਹ ਪਿਛਲੇ 12 ਦਿਨਾਂ ਤੋਂ ਮੋਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਨਾਜ਼ੁਕ ਹਾਲਤ ਵਿੱਚ ਜ਼ੇਰੇ ਇਲਾਜ ਸਨ। ਪੰਜਾਬੀ ਅਦਾਕਾਰ ਗੁਰਪ੍ਰੀਤ ਘੁੱਗੀ ਨੇ ਉਨ੍ਹਾਂ ਦੀ ਮੌਤ ਦੀ ਪੁਸ਼ਟੀ ਕਰਦਿਆਂ ਇੱਕ ਭਾਵੁਕ ਪੋਸਟ ਸਾਂਝੀ ਕੀਤੀ, ਜਿਸ ਵਿੱਚ ਉਨ੍ਹਾਂ
CM ਮਾਨ ਸਮੇਤ ਇਨ੍ਹਾਂ ਲੀਡਰਾਂ ਨੇ ਦੁਸਹਿਰੇ ਦੇ ਤਿਉਹਾਰ ਦੀ ਦੇਸ਼ ਤੇ ਸੂਬਾ ਵਾਸੀਆਂ ਨੂੰ ਦਿੱਤੀ ਵਧਾਈ
- by Gurpreet Singh
- October 2, 2025
- 0 Comments
ਚੰਡੀਗੜ੍ਹ: ਦੇਸ਼ ਭਰ ਦੇ ਨਾਲ-ਨਾਲ ਪੰਜਾਬ ਵਿੱਚ ਦੁਸਹਿਰੇ ਦਾ ਤਿਉਹਾਰ ਬੜੀ ਧੂਮ-ਧਾਮ ਨਾਲ ਮਨਾਇਆ ਜਾ ਰਿਹਾ ਹੈ। ਦੁਸਹਿਰਾ, ਜਿਸ ਨੂੰ ਵਿਜੈ ਦਸ਼ਮੀ ਵੀ ਕਿਹਾ ਜਾਂਦਾ ਹੈ, ਹਿੰਦੂ ਧਰਮ ਦਾ ਇੱਕ ਪ੍ਰਮੁੱਖ ਤਿਉਹਾਰ ਹੈ। ਪੌਰਾਣਿਕ ਮਾਨਤਾਵਾਂ ਅਨੁਸਾਰ, ਇਸ ਦਿਨ ਭਗਵਾਨ ਸ੍ਰੀ ਰਾਮ ਨੇ ਅਹੰਕਾਰੀ ਰਾਵਣ ਦਾ ਨਾਸ਼ ਕੀਤਾ ਸੀ, ਜੋ ਬੁਰਾਈ ‘ਤੇ ਚੰਗਿਆਈ ਦੀ ਜਿੱਤ ਦਾ
ਹਰਪਾਲ ਚੀਮਾ ਤੇ ਬਾਜਵਾ ਵਿਚਾਲੇ ਖੜਕੀ
- by Gurpreet Singh
- September 29, 2025
- 0 Comments
ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੌਰਾਨ ਤਿੱਖੀ ਬਹਿਸ ਛਿੜ ਗਈ, ਜਦੋਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ‘ਤੇ ਜ਼ਮੀਨ ਖਰੀਦਣ ਦੇ ਦੋਸ਼ ਲਗਾਏ। ਚੀਮਾ ਨੇ ਕਿਹਾ ਕਿ ਬਾਜਵਾ ਨੇ ਪਿੰਡ ਫੁਲੜਾ ਵਿੱਚ ਬਿਆਸ ਦਰਿਆ ਦੇ ਧੁੱਸੀ ਬੰਨ੍ਹ ਨੇੜੇ ਸਵਾ 2 ਏਕੜ (16.10 ਮਰਲੇ) ਅਤੇ ਪਿੰਡ ਪਸਵਾਲ ਵਿੱਚ
ਮਹਿੰਦਰ ਸਿੰਘ ਕੇਪੀ ਦੇ ਪੁੱਤਰ ਦੀ ਮੌਤ ‘ਤੇ CM ਮਾਨ ਸਮੇਤ ਇਨ੍ਹਾਂ ਲੀਡਰਾਂ ਨੇ ਜਤਾਇਆ ਦੁੱਖ
- by Gurpreet Singh
- September 14, 2025
- 0 Comments
ਮੁਹਾਲੀ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਾਬਕਾ ਸੰਸਦ ਮੈਂਬਰ ਤੇ ਸਾਬਕਾ ਮੰਤਰੀ ਮਹਿੰਦਰ ਸਿੰਘ ਕੇਪੀ ਦੇ ਪੁੱਤਰ ਰਿੱਚੀ ਕੇਪੀ ਦੀ ਮੌਤ ‘ਤੇ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਇਸ ਦੁੱਖ ਦੀ ਘੜੀ ਵਿਚ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਪਰਮਾਤਮਾ ਅੱਗੇ ਵਿਛੜੀ ਰੂਹ ਨੂੰ ਚਰਨਾਂ ਵਿਚ ਨਿਵਾਸ ਬਖਸ਼ਣ ਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ
