ਪੰਜਾਬ ਪੰਚਾਇਤੀ ਚੋਣਾਂ ‘ਚ ਵੋਟਿੰਗ ਅਤੇ ਗਿਣਤੀ ਦੀ ਹੋਵੇਗੀ ਵੀਡੀਓਗ੍ਰਾਫੀ
Mohali : ਪੰਜਾਬ ਵਿੱਚ ਪੰਚਾਇਤੀ ਚੋਣਾਂ ਲਈ ਚੋਣ ਕਮਿਸ਼ਨ ਨੇ ਤਿਆਰੀਆਂ ਕਰ ਲਈਆਂ ਹਨ। ਚੋਣ ਕਮਿਸ਼ਨ ਵੱਲੋਂ ਜਾਰੀ ਪੱਤਰ ਵਿੱਚ ਕਿਹਾ ਗਿਆ ਹੈ ਕਿ ਵੋਟਿੰਗ ਅਤੇ ਗਿਣਤੀ ਦੌਰਾਨ ਸਮੁੱਚੀ ਪ੍ਰਕਿਰਿਆ ਦੀ ਵੀਡੀਓ ਰਿਕਾਰਡਿੰਗ ਲਾਜ਼ਮੀ ਹੋਵੇਗੀ। ਸੀਨੀਅਰ ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਟਵੀਟ ਕਰਕੇ ਇਸ ਸਬੰਧੀ ਜਾਣਕਾਰੀ ਦਿੱਤੀ ਹੈ। ਬਾਜਵਾ ਨੇ ਕਿਹਾ- ਅਸੀਂ ਚੋਣ ਕਮਿਸ਼ਨ