ਹਰਿਆਣਾ ’ਚ AAP ਨੂੰ ਵੱਡਾ ਝਟਕਾ! ਵੋਟਿੰਗ ਤੋਂ 2 ਦਿਨ ਪਹਿਲਾਂ ਉਮੀਦਵਾਰ ਕਾਂਗਰਸ ’ਚ ਸ਼ਾਮਲ
ਬਿਉਰੋ ਰਿਪੋਰਟ: ਹਰਿਆਣਾ ਵਿਧਾਨ ਸਭਾ ਦੀ ਨੀਲੋਖੇੜੀ (SC) ਸੀਟ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਵਜੋਂ ਚੋਣ ਲੜ ਰਹੇ ਅਮਰ ਸਿੰਘ ਵੋਟਾਂ ਤੋਂ ਠੀਕ ਦੋ ਦਿਨ ਪਹਿਲਾਂ ਕਾਂਗਰਸ ਵਿੱਚ ਸ਼ਾਮਲ ਹੋ ਗਏ ਹਨ। ਅਮਰ ਸਿੰਘ ਨੇ ਚੰਡੀਗੜ੍ਹ ਸਥਿਤ ਪਾਰਟੀ ਦੇ ਮੁੱਖ ਦਫ਼ਤਰ ਵਿਖੇ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਦੀ