ਪ੍ਰਤਾਪ ਬਾਜਵਾ ਦਾ ਮੁੱਖ ਮੰਤਰੀ ਤੇ ਤੰਜ, ਕਿਹਾ ਲੋਕ ਮੰਜੇ ਸਮੇਤ ਪਿੰਡ ਸਤੌਜ ਛੱਡ ਕੇ ਆਉਣਗੇ
ਜਲੰਧਰ ਪੱਛਮੀ ਸੀਟ ‘ਤੇ ਕਾਂਗਰਸ ਦੇ ਉਮੀਦਵਾਰ ਲਈ ਪ੍ਰਚਾਰ ਕਰਨ ਪਹੁੰਚੇ ਆਗੂ ਵਿਰੋਧੀ ਪ੍ਰਤਾਪ ਸਿੰਘ ਬਾਜਵਾ ਨੇ CM ਮਾਨ ਵੱਲੋਂ ਜਲੰਧਰ ਵਿੱਚ ਪ੍ਰਚਾਰ ਕਰਨ ਦੇ ਲਈ ਘਰ ਲੈਣ ‘ਤੇ ਤੰਜ ਕੱਸਿਆ ਹੈ। ਉਨ੍ਹਾਂ ਕਿਹਾ 10 ਜੁਲਾਈ ਤੋਂ ਬਾਅਦ ਵਿਧਾਨ ਸਭਾ ਹਲਕਾ ਜਲੰਧਰ ਪੱਛਮੀ ਦੇ ਲੋਕ ਭਗਵੰਤ ਮਾਨ ਨੂੰ ਉਨ੍ਹਾਂ ਦੇ ਮੰਜੇ ਸਮੇਤ ਪਿੰਡ ਸਤੌਜ ਛੱਡ