ਜਲੰਧਰ ‘ਚ ਰੋਕੀਆਂ ਜਾ ਰਹੀਆਂ ਰਾਹਤ ਸਮੱਗਰੀ ਦੀਆਂ ਗੱਡੀਆਂ, ਬਾਜਵਾ ਨੇ ਮਾਨ ਸਰਕਾਰ ਨੂੰ ਘੇਰਿਆ…
ਚੰਡੀਗੜ੍ਹ : ਪੰਜਾਬ ਵਿੱਚ ਹੜ੍ਹਾਂ ਕਾਰਨ ਹਾਲਾਤ ਖ਼ਰਾਬ ਹਨ। ਲੋਕ ਪਾਣੀ ਨੂੰ ਵੀ ਤਰਸ ਰਹੇ ਅਤੇ ਪ੍ਰਸ਼ਾਸਨ ਵੱਲੋਂ ਰਾਹਤ ਸਮਗਰੀ ਲੈ ਕੇ ਜਾਣ ਵਾਲੇ ਲੋਕਾਂ ਨੂੰ ਰੋਕਿਆ ਜਾ ਰਿਹਾ ਹੈ। ਜਲੰਧਰ ਦੀ ਸਬ-ਡਵੀਜ਼ਨ ਸ਼ਾਹਕੋਟ ‘ਚ ਪੁਲਿਸ ਨੇ ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਬਾਹਰ ਨਾਕਾਬੰਦੀ ਕਰ ਦਿੱਤੀ ਹੈ। ਰਾਹਤ ਸਮਗਰੀ ਲਿਆਉਣ ਵਾਲੀਆਂ ਸੰਸਥਾਵਾਂ ਦੇ ਵਾਹਨਾਂ ਨੂੰ ਚੌਕੀਆਂ