ਵਾਕਆਊਟ ਤੋਂ ਬਾਅਦ ਪ੍ਰਤਾਪ ਸਿੰਘ ਬਾਜਵਾ ਨੇ ਘੇਰੀ ਮਾਨ ਸਰਕਾਰ,ਮਾਨ ਨੂੰ ਦੱਸਿਆ ਕਾਗਜ਼ੀ ਮੁੱਖ ਮੰਤਰੀ
ਚੰਡੀਗੜ੍ਹ : ਇੱਕ ਸਮਾਂ ਸੀ ਜਦੋਂ ਪੰਜਾਬ ਵਿੱਚ ਅਮਨ-ਸ਼ਾਤੀ ਵਾਲਾ ਮਾਹੌਲ ਸੀ ਪਰ ਜਦੋਂ ਦੀ ਪੰਜਾਬ ਵਿੱਚ ਆਪ ਸਰਕਾਰ ਆਈ ਹੈ,ਉਦੋਂ ਤੋਂ ਇਹ ਸ਼ਾਂਤੀ ਭੰਗ ਹੋ ਗਈ ਹੈ। ਇਹ ਦਾਅਵਾ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਕੀਤਾ ਹੈ। ਪੰਜਾਬ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨੂੰ ਲੈ ਕੇ ਅੱਜ ਚਰਚਾ ਕਰਨ ਲਈ ਕਾਂਗਰਸ