Punjab

ਕਾਂਗਰਸ ਬਾਜਵਾ ਦੇ ਨਾਲ ਮਜ਼ਬੂਤੀ ਨਾਲ ਖੜ੍ਹੀ ਹੈ – ਰਾਜਾ ਵੜਿੰਗ

ਚੰਡੀਗੜ੍ਹ ਵਿੱਚ ਕਾਂਗਰਸ ਪਾਰਟੀ ਨੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਦੇ ਸਮਰਥਨ ਵਿੱਚ ਪੰਜਾਬ ਸਰਕਾਰ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੇ ਵਿਰੁੱਧ ਪ੍ਰਦਰਸ਼ਨ ਕੀਤਾ। ਇਸ ਮੌਕੇ ਵੱਡੀ ਗਿਣਤੀ ਵਿੱਚ ਕਾਂਗਰਸ ਵਰਕਰ ਅਤੇ ਸੀਨੀਅਰ ਆਗੂ ਮੌਜੂਦ ਸਨ। ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਮੀਡੀਆ ਨਾਲ ਗੱਲਬਾਤ ਦੌਰਾਨ ਦੋਸ਼ ਲਗਾਇਆ ਕਿ ਮੁੱਖ ਮੰਤਰੀ

Read More
India Punjab Religion

CM ਭਗਵੰਤ ਮਾਨ ਸਮੇਤ ਇਨ੍ਹਾਂ ਲੀਡਰਾਂ ਨੇ ਖ਼ਾਲਸਾ ਸਾਜਨਾ ਦਿਵਸ ਤੇ ਵਿਸਾਖੀ ਦੀਆਂ ਸਮੂਹ ਸਿੱਖ ਸੰਗਤਾਂ ਨੂੰ ਦਿੱਤੀਆਂ ਵਧਾਈਆਂ

ਅੱਜ ਦੁਨੀਆ ਭਰ ‘ਚ ਜਿੱਥੇ ਵੀ ਸਿੱਖ ਵਸਦੇ ਨੇ ਹਰ ਥਾਂ ਖ਼ਾਲਸਾ ਸਾਜਨਾ ਦਿਵਸ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿੱਚ ਵੀ ਸਵੇਰ ਤੋਂ ਹੀ ਵੱਡੀ ਗਿਣਤੀ ਪਹੁੰਚ ਕੇ ਸ਼ਰਧਾਲੂ ਨਤਮਸਤਕ ਹੋ ਕੇ ਗੁਰੂ ਘਰ ਆਪਣੀ ਹਾਜ਼ਰੀ ਲਗਾ ਰਹੇ ਹਨ। ਇਸ ਮੌਕੇ ਸਿਆਸੀ ਕਾਨਫਰੰਸਾਂ ਵੀ ਕਾਰਵਾਈਆਂ ਜਾ ਰਹੀਆਂ ਨੇ.

Read More
Punjab

ਦਲਵੀਰ ਗੋਲਡੀ ਨੇ ਕਾਂਗਰਸ ’ਚ ਕੀਤੀ ਵਾਪਸੀ

ਦਲਵੀਰ ਗੋਲਡੀ ਨੇ ਕਾਂਗਰਸ ’ਚ ਮੁੜ ਵਾਪਸੀ ਕਰ ਲਈ ਹੈ। ਉਨ੍ਹਾਂ ਨੂੰ ਚੰਡੀਗੜ੍ਹ ਵਿਖੇ ਪੰਜਾਬ ਕਾਂਗਰਸ ਦੇ ਇੰਚਾਰਜ ਭੁਪੇਸ਼ ਬਘੇਲ ਨੇ ਪਾਰਟੀ ਵਿਚ ਮੁੜ ਸ਼ਾਮਿਲ ਕਰਵਾਇਆ। ਇਸ ਮੌਕੇ ਰਾਜਾ ਵੜਿੰਗ ਤੇ ਪ੍ਰਤਾਪ ਸਿੰਘ ਬਾਜਵਾ ਵੀ ਮੌਜੂਦ ਸਨ। ਦੱਸ ਦੇਈਏ ਕਿ ਦਲਵੀਰ ਗੋਲਡੀ ਨੇ ਲੋਕ ਸਭਾ ਚੋਣਾਂ ਦੌਰਾਨ ਕਾਂਗਰਸ ਛੱਡ ਦਿੱਤੀ ਸੀ। ਜ਼ਿਮਨੀ ਚੋਣਾਂ ਵੇਲੇ ਗੋਲਡੀ

Read More
Punjab

ਪ੍ਰਤਾਪ ਸਿੰਘ ਬਾਵਜਾ ਨੇ ਕੀਤੀ ਜਗਜੀਤ ਸਿੰਘ ਡੱਲੇਵਾਲ ਨਾਲ ਮੁਲਾਕਾਤ

ਮੁਹਾਲੀ : ਪੰਜਾਬ ’ਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਮਰਨਵਰਤ ‘ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨਾਲ ਮੁਲਾਕਾਤ ਕੀਤੀ। ਬਾਜਵਾ ਨੇ ਡੱਲੇਵਾਲ ਤੋਂ ਹਾਲ-ਚਾਲ ਪੁਛਿਆ ਅਤੇ ਉਨ੍ਹਾਂ ਦੇ ਜਲਤ ਸਿਹਤਯਾਬ ਹੋਣ ਦੀ ਕਾਮਨਾ ਕੀਤੀ। ਟਵੀਟ ਕਰਦਿਆਂ ਬਾਜਵਾ ਨੇ ਦੱਸਿਆ ਕਿ ਮੈਂ ਕਿਸਾਨ ਯੂਨੀਅਨ ਦੇ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਮਿਲਿਆ ਅਤੇ

Read More