ਪਾਰਟੀ ਨੇ ਪ੍ਰਨੀਤ ਕੌਰ ਨੂੰ “ਕਾਰਨ ਦੱਸੋ ਨੋਟਿਸ” ਕੀਤਾ ਜਾਰੀ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪਟਿਆਲਾ ਸੰਸਦ ਮੈਂਬਰ ਅਤੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਤਨੀ ਪ੍ਰਨੀਤ ਕੌਰ ਨੂੰ ਕੈਪਟਨ ਦਾ ਸਾਥ ਦੇਣ ‘ਤੇ ਪੰਜਾਬ ਕਾਂਗਰਸ ਮਾਮਲਿਆਂ ਦੇ ਇੰਚਾਰਜ ਹਰੀਸ਼ ਚੌਧਰੀ ਵੱਲੋਂ 24 ਨਵੰਬਰ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਗਿਆ ਹੈ ਕਿ ਉਹ ਕੈਪਟਨ ਅਮਰਿੰਦਰ ਸਿੰਘ ਦੀ ਹਮਾਇਤ ਕਿਉਂ ਕਰ ਰਹੀ ਹੈ।