CBI ਜਾਂਚ ਮਤਲਬ ਝੋਟੇ ਨੂੰ ਪੱਕਾ ਇਨਸਾਫ਼ ? ਅੱਜ ਤੱਕ ਕਿਹੜੇ ਕੇਸਾਂ ‘ਚ ਨਾਕਾਮ ਤੇ ਕਾਮਯਾਬ ਰਹੀ CBI ?
- by Gurpreet Singh
- October 23, 2026
- 0 Comments
ਸੀਬੀਆਈ ਨੇ ਪਰਵਿੰਦਰ ਸਿੰਘ ਝੋਟੇ ਦੇ ਕਤਲ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਪਰ ਇਸ ਨਾਲ ਕਈ ਅਹਿਮ ਸਵਾਲ ਉੱਠ ਰਹੇ ਹਨ। ਸਭ ਤੋਂ ਪਹਿਲਾਂ ਇਹ ਵਿਚਾਰ ਹੋ ਰਿਹਾ ਹੈ ਕਿ ਕੀ ਸੀਬੀਆਈ ਝੋਟੇ ਦੇ ਪਰਿਵਾਰ ਨੂੰ ਅਸਲੀ ਇਨਸਾਫ਼ ਦਿਵਾ ਪਾਏਗੀ ਜਾਂ ਫਿਰ ਇਹ ਜਾਂਚ ਵੀ ਪਹਿਲਾਂ ਵਾਂਗ ਕੁਝ ਸਮੇਂ ਬਾਅਦ ਰਾਜਨੀਤਕ ਦਬਾਅ ਹੇਠ ਆ
ਪਰਵਿੰਦਰ ਝੋਟਾ ਕਤਲ ਮਾਮਲਾ, ਅੱਧੀ ਰਾਤ ਨੂੰ ਮਾਨਸਾ ਪਹੁੰਚੀ CBI ਦੀ ਟੀਮ
- by Gurpreet Singh
- October 21, 2026
- 0 Comments
ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਦੀ ਜਾਂਚ ਲਈ ਕੇਂਦਰੀ ਜਾਂਚ ਬਿਊਰੋ ਸੀਬੀਆਈ ਦੀ ਟੀਮ ਮੰਗਲਵਾਰ ਦੇਰ ਰਾਤ ਹੀ ਮਾਨਸਾ ਪਹੁੰਚ ਗਈ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਝੋਟਾ ਦੇ ਪਰਿਵਾਰ ਨਾਲ ਮੁਲਾਕਾਤ ਕਰਕੇ ਨਿਰਪੱਖ ਤੇ ਡੂੰਘਾਈ ਨਾਲ ਜਾਂਚ ਦਾ ਭਰੋਸਾ ਦਿੱਤੇ ਜਾਣ ਤੋਂ ਬਾਅਦ ਇਹ ਕਾਰਵਾਈ ਸਾਹਮਣੇ ਆਈ ਹੈ। ਦੱਸ ਦੇਈਏ ਕਿ ਅਮਿਤ ਸ਼ਾਹ
ਪਰਵਿੰਦਰ ਸਿੰਘ ਦੇ ਪਰਿਵਾਰ ਨੂੰ ਮਿਲੇ ਜਥੇਦਾਰ ਗੜਗੱਜ, ਪਰਵਿੰਦਰ ਸਿੰਘ ਝੋਟੇ ਨੂੰ ਦਿੱਤਾ ਸ਼ਹੀਦ ਦਾ ਦਰਜਾ
- by Gurpreet Singh
- October 16, 2026
- 0 Comments
ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਪਰਵਿੰਦਰ ਸਿੰਘ ਝੋਟੇ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਮਾਨਸਾ ਪਹੁੰਚੇ। ਉਨ੍ਹਾਂ ਨੇ ਪਰਿਵਾਰਕ ਮੈਂਬਰਾਂ ਨਾਲ ਮੁਲਾਕਾਤ ਕਰਦਿਆਂ ਹਮਦਰਦੀ ਪ੍ਰਗਟ ਕੀਤੀ ਅਤੇ ਪਰਵਿੰਦਰ ਸਿੰਘ ਦੀ ਆਤਮਿਕ ਸ਼ਾਂਤੀ ਲਈ ਅਰਦਾਸ ਕੀਤੀ। ਪਰਵਿੰਦਰ ਸਿੰਘ ਝੋਟਾ ਨੂੰ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ
ਪੰਜਾਬ ਬੰਦ ਨੂੰ ਮਿਲ ਰਿਹਾ ਭਰਵਾਂ ਹੁੰਗਾਰਾ
- by Gurpreet Singh
- October 15, 2026
- 0 Comments
ਮਾਨਸਾ ਵਿਖੇ ਨਸ਼ਿਆਂ ਦੀ ਵਿਕਰੀ ਦਾ ਵਿਰੋਧ ਕਰਨ ਵਾਲੇ ਪਰਮਿੰਦਰ ਸਿੰਘ ਝੋਟਾ ਦੇ ਕਤਲ ਤੋਂ ਬਾਅਦ ਪੰਜਾਬ ਭਰ ਵਿੱਚ ਬੰਦ ਦਾ ਸੱਦਾ ਦਿੱਤਾ ਗਿਆ ਸੀ। ਇਸ ਸੱਦੇ ਨੂੰ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ, ਸੰਯੁਕਤ ਕਿਸਾਨ ਮੋਰਚਾ ਅਤੇ ਹੋਰ ਕਿਸਾਨ ਜਥੇਬੰਦੀਆਂ ਨੇ ਭਰਪੂਰ ਸਮਰਥਨ ਦਿੱਤਾ। ਕਈ ਰਾਜਨੀਤਿਕ ਪਾਰਟੀਆਂ ਨੇ ਵੀ ਇਸ ਬੰਦ ਨੂੰ ਆਪਣਾ ਸਹਿਯੋਗ ਦਿੱਤਾ।
‘ਪਰਵਿੰਦਰ ਝੋਟੇ ਨੂੰ ਸ਼ਹੀਦ ਦਾ ਦਰਜਾ ਦੇਵੇ ਸਰਕਾਰ’- ਰਾਜਾ ਵੜਿੰਗ
- by Gurpreet Singh
- October 14, 2026
- 0 Comments
ਪਰਵਿੰਦਰ ਸਿੰਘ ਝੋਟਾ ਦੇ ਕਤਲ ਤੋਂ ਬਾਅਦ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਮਾਨਸਾ ਪਹੁੰਚੇ ਅਤੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਉਨ੍ਹਾਂ ਕਿਹਾ ਕਿ ਪਰਵਿੰਦਰ ਸਿੰਘ ਝੋਟਾ ਨੇ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਆਪਣੀ ਜਾਨ ਕੁਰਬਾਨ ਕਰ ਦਿੱਤੀ। ਨਸ਼ਿਆਂ ਦੀ ਦੁਰਵਰਤੋਂ ਰੋਕਣਾ ਸਰਕਾਰ ਦੀ ਜ਼ਿੰਮੇਵਾਰੀ ਸੀ, ਪਰ ਝੋਟਾ ਨੇ
ਪਰਵਿੰਦਰ ਝੋਟੇ ਦੇ ਪਰਿਵਾਰ ਲਈ MP ਵਿਕਰਮਜੀਤ ਸਾਹਨੀ ਦਾ ਵੱਡਾ ਐਲਾਨ
- by Gurpreet Singh
- October 14, 2026
- 0 Comments
ਮਾਨਸਾ ਵਿੱਚ ਨਸ਼ਾ ਵਿਰੋਧੀ ਆਗੂ ਪਰਵਿੰਦਰ ਸਿੰਘ ਝੋਟੇ ਦੀ ਹੱਤਿਆ ਮਾਮਲੇ ਵਿੱਚ ਮੰਗਲਵਾਰ ਦੇਰ ਰਾਤ ਪੁਲਿਸ ਨੇ ਵੱਡੀ ਸਫ਼ਲਤਾ ਹਾਸਲ ਕੀਤੀ ਹੈ। ਮੁੱਖ ਦੋਸ਼ੀ ਨੂੰ ਰਾਜਸਥਾਨ ਤੋਂ ਕਾਬੂ ਕਰ ਲਿਆ ਗਿਆ ਹੈ। ਇਸ ਦੌਰਾਨ ਰਾਜ ਸਭਾ ਮੈਂਬਰ ਵਿਕਰਮਜੀਤ ਸਿੰਘ ਸਾਹਨੀ ਨੇ ਪਰਵਿੰਦਰ ਝੋਟੇ ਦੇ ਪਰਿਵਾਰ ਲਈ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਇੱਕ ਪੋਸਟ ਰਾਹੀਂ ਕਿਹਾ
ਮਾਨਸਾ ਝੋਟਾ ਕਾਂਡ ਦੀ ਵੱਡੀ ਖ਼ਬਰ, ਮੁੱਖ ਮੁਲਜ਼ਮ ਅਸ਼ਵਨੀ ਕੁਮਾਰ ਰਾਜਸਥਾਨ ਦੇ ਸਾਲਾਸਰ ਤੋਂ ਫੜਿਆ
- by Gurpreet Singh
- October 14, 2026
- 0 Comments
ਮਾਨਸਾ ਝੋਟਾ ਕਾਂਡ ਦੀ ਵੱਡੀ ਖ਼ਬਰ ਸਾਹਮਣੇ ਆਈ ਹੈ ਕਿ ਮੁੱਖ ਮੁਲਜ਼ਮ ਅਸ਼ਵਨੀ ਕੁਮਾਰ ਨੂੰ ਰਾਜਸਥਾਨ ਦੇ ਸਾਲਾਸਰ ਤੋਂ ਫੜ ਲਿਆ ਗਿਆ ਹੈ। ਇਸ ਦੌਰਾਨ ਸਿੱਖ ਸੰਗਠਨਾਂ ਨੇ ਅੱਜ ਮਾਨਸਾ ਵਿੱਚ ਬੰਦ ਕਰ ਦਿੱਤਾ ਹੈ। ਸਾਰੀਆਂ ਦੁਕਾਨਾਂ ਅਤੇ ਕਾਰੋਬਾਰ ਬੰਦ ਹਨ। ਉਹ ਲੋਕਾਂ ਨੂੰ ਦੁਖੀ ਪਰਿਵਾਰ ਦੇ ਸਮਰਥਨ ਵਿੱਚ ਖੜ੍ਹੇ ਹੋਣ ਦੀ ਅਪੀਲ ਕਰ ਰਹੇ
