Punjab

ਪਰਵਿੰਦਰ ਸਿੰਘ ਝੋਟਾ ਕਤਲ ਮਾਮਲਾ, ਵਿਰੋਧੀਆਂ ਨੇ ਘੇਰੀ ਮਾਨ ਸਰਕਾਰ

ਮਾਨਸਾ ਵਿੱਚ ਨਸ਼ਿਆਂ ਵਿਰੁੱਧ ਲੜ ਰਹੇ ਪਰਵਿੰਦਰ ਸਿੰਘ ਝੋਟਾ ਦਾ ਸ਼ਰੇਆਮ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਉਨ੍ਹਾਂ ਦਾ ਇੱਕ ਸਾਥੀ ਗੰਭੀਰ ਰੂਪ ਵਿੱਚ ਜ਼ਖਮੀ ਹੋਇਆ ਹੈ। ਗੋਲੀਆਂ ਲੱਗਣ ਤੋਂ ਬਾਅਦ ਪਰਵਿੰਦਰ ਸਿੰਘ ਝੋਟਾ ਨੂੰ ਹਸਪਤਾਲ ਲਿਜਾਇਆ ਗਿਆ ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ। ਇਸ ਘਟਨਾ ਵਿੱਚ ਗੋਲੀਆਂ ਚਲਾਉਣ ਦਾ ਇਲਜ਼ਾਮ

Read More