ਪਰਵਿੰਦਰ ਸਿੰਘ ਝੋਟੇ ਨੂੰ ਸਦਨ ’ਚ ਦਿੱਤੀ ਗਈ ਸ਼ਰਧਾਂਜਲੀ
ਪੰਜਾਬ ਵਿਧਾਨ ਸਭਾ ਦਾ ਇਜਲਾਸ ਅੱਜ ਸ਼ੁਰੂ ਹੋ ਗਿਆ ਹੈ। ਵਿਧਾਨ ਸਭਾ ਦਾ ਇਜਲਾਸ ਸ਼ੁਰੂ ਹੁੰਦਿਆਂ ਹੀ ਵਿਛੜੀਆਂ ਰੂਹਾਂ ਨੂੰ ਸਰਧਾਂਜਲੀ ਭੇਟ ਕੀਤੀ। ਇਸ ਮੌਕੇ ਸਾਬਕਾ ਮੰਤਰੀ ਚੁੰਨੀ ਲਾਲ ਭਗਤ, ਸਾਬਕਾ ਸੰਸਦ ਮੈਂਬਰ ਵਰਿੰਦਰ ਸਿੰਘ ਬਾਜਵਾ, ਸਾਬਕਾ ਵਿਧਾਇਕ ਰਣਜੀਤ ਸਿੰਘ ਅਤੇ ਉੱਘੇ ਡਾਕਟਰ ਰਤਨ ਲਾਲ ਮਿੱਤਲ ਨੂੰ ਸ਼ਰਧਾਂਜਲੀ ਦਿੱਤੀ ਗਈ। ਮਾਨਸਾ ਵਿੱਚ ਨਸ਼ਿਆਂ ਵਿਰੁੱਧ ਬੋਲਣ
