Video: ਉੱਡਦੇ ਜਹਾਜ਼ ਦੀ ਟੁੱਟੀ ਖਿੜਕੀ, ਹਵਾ ਵਿੱਚ ਉੱਡਿਆ ਕੁਝ ਹਿੱਸਾ…
ਅਮਰੀਕਾ ਵਿੱਚ 16 ਹਜ਼ਾਰ ਫੁੱਟ ਤੋਂ ਵੱਧ ਦੀ ਉਚਾਈ 'ਤੇ ਇੱਕ ਜਹਾਜ਼ ਦੀ ਖਿੜਕੀ ਟੁੱਟ ਗਈ। ਵੀਡੀਓ ਵਿੱਚ ਮਾਮਲਾ ਸਾਹਮਣੇ ਆਇਆ।
ਅਮਰੀਕਾ ਵਿੱਚ 16 ਹਜ਼ਾਰ ਫੁੱਟ ਤੋਂ ਵੱਧ ਦੀ ਉਚਾਈ 'ਤੇ ਇੱਕ ਜਹਾਜ਼ ਦੀ ਖਿੜਕੀ ਟੁੱਟ ਗਈ। ਵੀਡੀਓ ਵਿੱਚ ਮਾਮਲਾ ਸਾਹਮਣੇ ਆਇਆ।
ਰੇਲ ਗੱਡੀ ਦੇ ਲੇਟ ਚੱਲਣ ਜਾਂ ਫਿਰ ਲੇਟ ਪਹੁੰਚ 'ਤੇ ਯਾਤਰੀਆਂ ਨੂੰ ਦਿੱਤਾ ਜਾਂਦਾ ਹੈ ਫ੍ਰੀ ਵਿੱਚ ਨਾਸ਼ਤਾ
ਅਸਮਾਨ 'ਚ ਕਈ ਹਜ਼ਾਰ ਫੁੱਟ ਉੱਚੀ ਉਡਾਣ ਭਰਨ ਵਾਲੀ ਫਲਾਈਟ ਦੇ ਅੰਦਰ ਦੋ ਯਾਤਰੀਆਂ ਦੀ ਲੜਾਈ ਦਾ ਵੀਡੀਓ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ।
ਲੁਧਿਆਣਾ ਬੱਸ ਹਾਦਸੇ ਵਿੱਚ 4 ਲੋਕ ਜ਼ਖ਼ਮੀ
ਏਅਰਪੋਰਟ ਨੇ ਇੱਕ ਟਵੀਟ ਕਰਕੇ ਜਾਣਕਾਰੀ ਦਿੱਤੀ ਹੈ ਕਿ ਮੌਸਮ ਸਾਫ ਨਾ ਹੋਣ ਕਾਰਨ ਸਹੀ ਨਾ ਦਿਸਣ ਜਾਂ ਘੱਟ ਦਿਸਣ ਦੀ ਮੁਸ਼ਕਿਲ ਬਣੀ ਹੋਈ ਹੈ। ਇਸ ਵੇਲੇ ਫਲਾਈਟਾਂ ਆਪਣੇ ਸਮੇਂ ਸਿਰ ਚਲ ਰਹੀਆਂ ਹਨ ਪਰ ਮੁਸਾਫਰ ਆਪਣੀਆਂ ਫਲਾਈਟਾਂ ਲਈ ਆਪੋ ਆਪਣੀਆਂ ਏਅਰਲਾਈਨਜ਼ ਨਾਲ ਸੰਪਰਕ ਕਰਨ
ਦੁਬਈ ਹਵਾਈ ਅੱਡੇ 'ਤੇ ਉਤਰਦੇ ਹੀ ਯਾਤਰੀ ਨੂੰ ਸੁਰੱਖਿਆ ਅਧਿਕਾਰੀਆਂ ਨੇ ਹਿਰਾਸਤ 'ਚ ਲੈ ਲਿਆ। ਪੀਆਈਏ ਅਧਿਕਾਰੀਆਂ ਮੁਤਾਬਕ ਇਹ ਘਟਨਾ 14 ਸਤੰਬਰ ਦੀ ਹੈ। ਏਅਰਲਾਈਨ ਨੇ ਯਾਤਰੀ ਨੂੰ ਬਲੈਕਲਿਸਟ ਕਰ ਦਿੱਤਾ ਸੀ।
‘ਦ ਖ਼ਾਲਸ ਬਿਊਰੋ :- ਏਅਰ ਇੰਡੀਆ ਕੰਪਨੀ ਦਿਵਾਲੀ ਮੌਕੇ ਅਮਰੀਕਾ ਤੇ ਕੈਨੇਡਾ ਜਾਣ ਵਾਲਿਆਂ ਲਈ ਤੋਹਫਾ ਲੈ ਕੇ ਆਈ ਹੈ। ਏਅਰ ਇੰਡੀਆ ਨੇ 12 ਨਵੰਬਰ ਜਾਂ ਉਸ ਤੋਂ ਬਾਅਦ ਟਿਕਟ ਖਰੀਦਣ ਵਾਲਿਆਂ ਨੂੰ ਭਾਰੀ ਬੈਗੇਜ ਅਲਾਉਂਸ ਨੂੰ ਮੁਫਤ ਲਿਜਾਣ ਦਾ ਤੋਹਫਾ ਦਿੱਤਾ ਹੈ। ਹੁਣ ਇਕੌਨਮੀ ਕਲਾਸ ਚ ਸਫਰ ਕਰਨ ਵਾਲੇ ਯਾਤਰੀ ਦੋ 23/23 ਕਿਲੋ ਵਜ਼ਨ
‘ਦ ਖ਼ਾਲਸ ਬਿਊਰੋ :- ਰੇਲ ਅਧਿਕਾਰੀਆਂ ਨੇ ਮੁੰਬਈ ਦੀਆਂ ਲੋਕਲ ਰੇਲ ਗੱਡੀਆਂ ’ਚ ਭੀੜ ਘਟਾਉਣ ਲਈ ਅੱਜ 753 ਹੋਰ ਵਿਸ਼ੇਸ਼ ਰੇਲ ਸੇਵਾਵਾਂ ਸ਼ੁਰੂ ਕਰ ਦਿੱਤੀਆਂ ਹਨ। ਉਪ ਨਗਰ ਨੈੱਟਵਰਕ ’ਤੇ 1773 ਰੇਲ ਗੱਡੀਆਂ ਚੱਲਣਗੀਆਂ। ਜਾਣਕਾਰੀ ਮੁਤਾਬਕ ਰੇਲ ਅਧਿਕਾਰੀਆਂ ਨੇ ਉਪ ਨਗਰ ਦੀਆਂ 3141 ਸੇਵਾਵਾਂ ’ਚੋਂ 88 ਫੀਸਦ ਸੇਵਾਵਾਂ ਬਹਾਲ ਕਰ ਦਿੱਤੀਆਂ ਹਨ। ਸੀਆਰ ਤੇ ਡਬਲਿਊਆਰ
‘ਦ ਖ਼ਾਲਸ ਬਿਊਰੋ:- ਨਿਊਜ਼ੀਲੈਂਡ ਦੇ ਵਿੰਗਰੇਈ ਤੋਂ ਆਕਲੈਂਡ ਨੂੰ ਜਾ ਰਹੀ ਉਡਾਣ ਵਿੱਚੋਂ ਇੱਕ ਯਾਤਰੀ ਨੂੰ ਉਸ ਕੋਲ ਬੰਬ ਹੋਣ ਦੀ ਅਫ਼ਵਾਹ ਫੈਲਣ ਤੋਂ ਬਾਅਦ ਉਤਾਰ ਦਿੱਤਾ ਗਿਆ। 24 ਤਰੀਖ ਨੂੰ ਏਅਰ ਨਿਊਜ਼ੀਲੈਂਡ ਦੀ ਫਲਾਈਟ ਉਡਾਣ ਭਰਨ ਹੀ ਲੱਗੀ ਸੀ ਕਿ ਉਸ ਵਿੱਚ ਇੱਕ ਵਿਅਕਤੀ ਕੋਲ ਬੰਬ ਹੋਣ ਦੀ ਅਫਵਾਹ ਫੈਲ ਗਈ। ਇਸ ਤੋਂ ਬਾਅਦ
‘ਦ ਖ਼ਾਲਸ ਬਿਊਰੋ(ਪੁਨੀਤ ਕੌਰ) :- ਕੋਰੋਨਾਵਾਇਰਸ ਨੇ ਪੂਰੀ ਦੁਨੀਆ ਨੂੰ ਆਪਣੀ ਲਪੇਟ ਵਿੱਚ ਲਿਆ ਹੋਇਆ ਹੈ। ਸਾਰੇ ਕੰਮ-ਕਾਜ ਠੱਪ ਹੋ ਚੁੱਕੇ ਹਨ ਅਤੇ ਅਲੱਗ-ਅਲੱਗ ਦੇਸ਼ਾਂ ਨੂੰ ਆਰਥਿਕ ਮੰਦੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਅਜਿਹੇ ਹਾਲਾਤਾਂ ਵਿੱਚ ਅਲੱਗ-ਅਲੱਗ ਦੇਸ਼ਾਂ ਦੀਆਂ ਸਰਕਾਰਾਂ ਆਏ ਦਿਨ ਨਵੇਂ ਨਿਯਮ ਬਣਾ ਰਹੀਆਂ ਹਨ। ਇਸਦੇ ਚੱਲਦਿਆਂ ਕੋਰੋਨਾਵਾਇਰਸ ਕਾਰਨ ਰੇਲਾਂ ‘ਤੇ ਪਾਬੰਦੀ