Punjab

ਪੰਜਾਬ ਦੇ ਇਕ ਹੋਰ ਪਾਦਰੀ ’ਤੇ ਜਬਰ ਜਨਾਹ ਦਾ ਮਾਮਲਾ ਦਰਜ

ਪੰਜਾਬ ਦੇ ਇਕ ਹੋਰ ਪਾਦਰੀ ’ਤੇ ਜਬਰ ਜਨਾਹ ਦਾ ਮਾਮਲਾ ਦਰਜ ਕੀਤਾ ਗਿਆ ਹੈ। ਪੰਜਾਬ ਦੇ ਗੁਰਦਾਸਪੁਰ ਜ਼ਿਲ੍ਹੇ ਦੇ ਪਿੰਡ ਅਬਲਖੈਰ ਦੇ ਪਾਸਟਰ ਜਸ਼ਨ ਗਿੱਲ ‘ਤੇ 2023 ਵਿੱਚ ਇੱਕ ਬੀਸੀਏ ਵਿਦਿਆਰਥਣ ਨਾਲ ਬਲਾਤਕਾਰ ਅਤੇ ਗਰਭਪਾਤ ਕਰਵਾਉਣ ਦੇ ਦੋਸ਼ ਵਿੱਚ ਦੀਨਾਨਗਰ ਪੁਲਿਸ ਨੇ ਮਾਮਲਾ ਦਰਜ ਕੀਤਾ ਹੈ। ਮੁਲਜ਼ਮ ਅਜੇ ਪੁਲਿਸ ਦੀ ਪਕੜ ਤੋਂ ਬਾਹਰ ਹੈ, ਅਤੇ

Read More