ਸ੍ਰੀ ਅਕਾਲ ਤਖ਼ਤ ਸਾਹਿਬ ਪਹੁੰਚੀਆਂ ਪਾਸਟਰ ਪੀੜਤ ਔਰਤਾਂ ਨੇ ਕੀਤੇ ਕਈ ਖੁਲਾਸੇ
ਅੰਮ੍ਰਿਤਸਰ : ਅੱਜ ਪਾਸਟਰ ਬਜਿੰਦਰ ਸਿੰਘ ਤੋਂ ਪੀੜਤ ਕੁੜੀਆਂ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ਦੇ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ (Jathedar Kuldeep Singh Gadgaj) ਨਾਲ ਵੀ ਮੁਲਾਕਾਤ ਕੀਤੀ ਗਈ। ਮੁਲਾਕਾਤ ਤੋਂ ਬਾਅਦ ਮੀਡੀਆ ਨਾਲ ਗੱਲ ਕਰਦਿਆਂ ਪੀੜਤ ਔਰਤ ਨੇ ਕਿਹਾ ਕਿ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਉਨ੍ਹਾਂ ਨੂੰ ਭਰੋਸਾ ਦਿੱਤਾ ਗਿਆ ਹੈ ਕਿ ਸਿੱਖ ਜਥੇਬੰਦੀਆ