India

ਪਤੰਜਲੀ ਨੇ 14 ਉਤਪਾਦਾਂ ਦੀ ਵਿਕਰੀ ’ਤੇ ਲਾਈ ਰੋਕ! ਸੁਪਰੀਮ ਕੋਰਟ ’ਚ ਦਿੱਤੀ ਜਾਣਕਾਰੀ

ਪਤੰਜਲੀ ਆਯੁਰਵੇਦ ਲਿਮਿਟੇਡ ਨੇ ਬਾਜ਼ਾਰ ‘ਚ ਆਪਣੇ 14 ਉਤਪਾਦਾਂ ਦੀ ਵਿਕਰੀ ’ਤੇ ਰੋਕ ਲਾ ਦਿੱਤੀ ਹੈ। ਉੱਤਰਾਖੰਡ ਸਰਕਾਰ ਨੇ ਅਪ੍ਰੈਲ ਵਿੱਚ ਇਨ੍ਹਾਂ ਉਤਪਾਦਾਂ ਦੇ ਨਿਰਮਾਣ ਲਾਇਸੈਂਸ ਨੂੰ ਮੁਅੱਤਲ ਕਰ ਦਿੱਤਾ ਸੀ। ਪਤੰਜਲੀ ਨੇ ਮੰਗਲਵਾਰ (9 ਜੁਲਾਈ) ਨੂੰ ਸੁਪਰੀਮ ਕੋਰਟ ਵਿੱਚ ਇਹ ਜਾਣਕਾਰੀ ਦਿੱਤੀ। ਕੰਪਨੀ ਨੇ ਜਸਟਿਸ ਹਿਮਾ ਕੋਹਲੀ ਤੇ ਸੰਦੀਪ ਮਹਿਤਾ ਦੀ ਬੈਂਚ ਨੂੰ ਦੱਸਿਆ

Read More
India

ਪਤੰਜਲੀ ਨੂੰ ਇਕ ਹੋਰ ਅਦਾਲਤ ਦਾ ਨੋਟਿਸ; ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਪੇਸ਼ ਹੋਣ ਦੇ ਹੁਕਮ

ਪਤੰਜਲੀ ਦੇ ਗੁੰਮਰਾਹਕੁੰਨ ਇਸ਼ਤਿਹਾਰ ਦੇ ਮਾਮਲੇ ‘ਚ ਬਾਬਾ ਰਾਮਦੇਵ ਦੀਆਂ ਮੁਸ਼ਕਲਾਂ ਖਤਮ ਨਹੀਂ ਹੋ ਰਹੀਆਂ ਹਨ। ਪਹਿਲਾਂ ਉਸ ਨੂੰ ਸੁਪਰੀਮ ਕੋਰਟ ਵਿੱਚ ਸਖ਼ਤ ਤਾੜਨਾ ਕੀਤੀ ਗਈ, ਲਗਾਤਾਰ ਕਈ ਵਾਰ ਵਿਅਕਤੀਗਤ ਰੂਪ ਵਿੱਚ ਪੇਸ਼ ਹੋਣਾ ਪਿਆ ਅਤੇ ਹੁਣ ਇੱਕ ਹੋਰ ਅਦਾਲਤ ਨੇ ਰਾਮਦੇਵ ਅਤੇ ਉਸ ਦੇ ਸਹਿਯੋਗੀ ਆਚਾਰੀਆ ਬਾਲਕ੍ਰਿਸ਼ਨ ਨੂੰ ਪੇਸ਼ ਹੋਣ ਲਈ ਨੋਟਿਸ ਜਾਰੀ ਕੀਤਾ

Read More
India

ਪਤੰਜਲੀ ਮਾਮਲੇ ‘ਚ ਰਾਮਦੇਵ ਨੂੰ ਅੱਜ ਵੀ ਨਹੀਂ ਮਿਲੀ ਸੁਪਰੀਮ ਕੋਰਟ ਤੋਂ ਮੁਆਫੀ

ਦਿੱਲੀ : ਪਤੰਜਲੀ (Patanjali Ayurveda) ਦੁਆਰਾ ਗੁੰਮਰਾਹਕੁੰਨ ਇਸ਼ਤਿਹਾਰ ਦੇ ਮਾਮਲੇ ਵਿੱਚ, ਯੋਗ ਗੁਰੂ ਰਾਮਦੇਵ (Ramdev)  ਅਤੇ ਪਤੰਜਲੀ ਆਯੁਰਵੇਦ ਦੇ ਪ੍ਰਬੰਧ ਨਿਰਦੇਸ਼ਕ (ਐਮਡੀ) ਆਚਾਰੀਆ ਬਾਲਕ੍ਰਿਸ਼ਨ ਸੁਪਰੀਮ ਕੋਰਟ (Supreme Court) ਵਿੱਚ ਪੇਸ਼ ਹੋਏ । ਸੁਪਰੀਮ ਕੋਰਟ ਨੇ ਅੱਜ ਵੀ ਬਾਬਾ ਰਾਮਦੇਵ ਨੂੰ ਮੁਆਫ਼ ਕਰਨ ਤੋਂ ਇਨਕਾਰ ਕਰ ਦਿੱਤਾ ਅਤੇ ਇੱਕ ਵਾਰ ਫਿਰ ਉਨ੍ਹਾਂ ਨੂੰ 23 ਅਪ੍ਰੈਲ ਨੂੰ ਪੇਸ਼

Read More