ਗੁਰਦਾਸਪੁਰ ਤੇ ਪਠਾਨਕੋਟ ‘ਚ ਹਾਈ ਅਲਰਟ, ਪ੍ਰਸ਼ਾਸਨ ਹੋਇਆ ਪੱਬਾਂ ਭਾਰ
ਜ਼ਿਲ੍ਹਾ ਗੁਰਦਾਸਪੁਰ (Gurdaspur) ਅਤੇ ਪਠਾਨਕੋਟ (Pathankot) ਵਿੱਚ ਹਾਈ ਅਲਰਟ ਜਾਰੀ ਕੀਤਾ ਗਿਆ ਹੈ। ਜਾਣਕਾਰੀ ਮੁਤਾਬਕ ਪੁਲਿਸ ਨੂੰ ਦੋ ਸ਼ੱਕੀਆਂ ਦੇ ਪਠਾਨਕੋਟ ਵਿੱਚ ਦਾਖਲ ਹੋਣ ਦੀ ਸੂਹ ਮਿਲੀ ਹੈ, ਜਿਸ ਤੋਂ ਬਾਅਦ ਦੋਵੇਂ ਜ਼ਿਲ੍ਹਿਆਂ ਵਿੱਚ ਅਲਰਟ ਜਾਰੀ ਕੀਤਾ ਗਿਆ ਹੈ। ਦੱਸ ਦੇਈਏ ਕਿ ਸਰਹੱਦੀ ਪਿੰਡ ਕੋਟ ਭੱਠੀਆਂ ਦੇ ਇਕ ਵਿਅਕਤੀ ਨੇ ਰਾਤ ਨੂੰ ਕੰਟਰੋਲ ਰੂਮ ਨੂੰ