Punjab

ਪਾਰਟੀ ਤੋਂ ਬਾਅਦ ਲਗਾ ਰਹੇ ਸੀ ਕਾਰਾਂ ਦੀ ਦੌੜ, ਇਕ ਲੜਕੀ ਸਮੇਤ 4 ਵਿਦਿਆਰਥੀਆਂ ਦੀ ਮੌਤ

ਪਟਿਆਲਾ ਤੋਂ ਬਹੁਤ ਹੀ ਮੰਦਭਾਗੀ ਖਬਰ ਸਾਹਮਣੇ ਆਈ ਹੈ ਜਿਥੇ 2 ਗੱਡੀਆਂ ਦੀ ਬਹੁਤ ਹੀ ਜ਼ਬਰਦਸਤ ਟੱਕਰ ਹੋ ਗਈ ਤੇ ਇਸ ਹਾਦਸੇ ਵਿਚ 4 ਵਿਦਿਆਰਥੀਆਂ ਦੀ ਮੌਤ ਹੋ ਗਈ। ਭਾਦਸੋਂ ਰੋਡ ‘ਤੇ ਬਖਸ਼ੀਵਾਲੇ ਪਿੰਡ ਵਿਚ ਇਹ ਘਟਨਾ ਵਾਪਰੀ ਹੈ। ਹਾਦਸਾ ਓਵਰਸਪੀਡ ਕਾਰਨ ਹੋਇਆ ਦੱਸਿਆ ਜਾ ਰਿਹਾ ਹੈ। ਰਾਜੀਵ ਗਾਂਧੀ ਨੈਸ਼ਨਲ ਯੂਨੀਵਰਸਿਟੀ ਆਫ ਲਾਅ ਦੇ ਚਾਰ

Read More