ਪਟਿਆਲਾ ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਘਰਾਂ ‘ਚ ਰਹਿਣ ਦੀ ਅਪੀਲ
ਭਾਰਤ ਪਾਕਿਸਤਾਨ ਦੇ ਹਮਲਿਆਂ ਦੇ ਵਿਚਾਲੇ ਪਟਿਆਲਾ ਪ੍ਰਸਾਸ਼ਨ ਨੇ ਲੋਕਾਂ ਲਈ ਐਡਵਾਈਜ਼ਰੀ ਜਾਰੀ ਕੀਤੀ ਹੈ। ਐਡਵਾਈਰੀ ਵਿਚ ਕਿਹਾ ਗਿਆ ਹੈ ਕਿ ਪਟਿਆਲਾ ਜ਼ਿਲ੍ਹਾ ਨਿਵਾਸੀਆਂ ਨੂੰ ਬੇਨਤੀ ਕੀਤੀ ਜਾਂਦੀ ਹੈ ਕਿ ਉਹ ਘਰਾਂ ਵਿੱਚ ਰਹਿਣ। ਜਦ ਤੱਕ ਬਹੁਤ ਜ਼ਰੂਰੀ ਕੰਮ ਨਾ ਹੋਵੇ, ਓਦੋਂ ਤੱਕ ਘਰ ਤੋਂ ਬਾਹਰ ਨਿਕਲਣ ਤੋਂ ਗ਼ੁਰੇਜ਼ ਕੀਤਾ ਜਾਵੇ। ਜ਼ਿਲ੍ਹੇ ਦੀਆਂ ਸਾਰੀਆਂ ਵਿਦਿਆਕ