ਪਟਿਆਲਾ ਕੇਂਦਰੀ ਜੇਲ੍ਹ ‘ਚ ਮੋਬਾਈਲ ਤੇ ਨ ਸ਼ਾਂ ਪਹੁੰਚਾਉਣ ਵਾਲਾ ਪੁਲਿਸ ਨੇ ਕੀਤਾ ਕਾਬੂ
ਪੰਜਾਬ ਦੀਆਂ ਜੇਲ੍ਹਾਂ ਵਿਚ ਕੈਦੀਆਂ ਤੇ ਹਵਾਲਾਤੀਆਂ ਕੋਲੋਂ ਮੋਬਾਇਲ ਮਿਲਣ ਦਾ ਸਿਲਸਲਾ ਲਗਾਤਾਰ ਜਾਰੀ ਹੈ। ਪੁਲਿਸ ਵੱਲੋਂ ਸਖਤੀ ਦੇ ਲੱਖ ਦਾਅਵੇ ਕੀਤੇ ਜਾਂਦੇ ਹਨ ਪਰ ਤਾਜ਼ਾ ਬਰਾਮਦਗੀ ਵੱਡੇ ਸਵਾਲ ਖੜ੍ਹੇ ਕਰਦੀ ਹੈ। ਜੇਲ੍ਹਾਂ ਵਿਚ ਮੁਬਾਇਲ ਤੇ ਨਸ਼ਾ ਪਹੁੰਚਣ ਵਿਚ ਜੇਲ੍ਹ ਅਧਿਕਾਰੀਆਂ ਦੀ ਮਿਲੀਭੁਗਤ ਦੇ ਮਾਮਲੇ ਵੀ ਸਾਹਮਣੇ ਆਉਂਦੇ ਰਹਿੰਦੇ ਹਨ। ਪੰਜਾਬ ਦੀਆਂ ਜੇਲ੍ਹਾਂ ਵਿੱਚ ਗੈਂਗਸਟਰ