‘ਆਪ’ ਵਿਧਾਇਕ ਪਠਾਣਮਾਜਰਾ ਨੂੰ ਅਦਾਲਤ ’ਚ ਪੇਸ਼ ਹੋਣ ਦੇ ਹੁਕਮ
ਪਟਿਆਲਾ ਦੀ ਇੱਕ ਅਦਾਲਤ ਨੇ ਪੰਜਾਬ ਦੇ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਹੋਣ ਦਾ ਹੁਕਮ ਦਿੱਤਾ ਹੈ। ਅਦਾਲਤ ਨੇ ਉਨ੍ਹਾਂ ਨੂੰ 12 ਨਵੰਬਰ ਤੱਕ ਦਾ ਸਮਾਂ ਦਿੱਤਾ ਹੈ। ਜੇਕਰ ਪਠਾਣਮਾਜਰਾ ਨਿਰਧਾਰਤ ਸਮੇਂ ਤੱਕ ਅਦਾਲਤ ਵਿੱਚ ਪੇਸ਼ ਨਹੀਂ ਹੁੰਦਾ ਹੈ, ਤਾਂ ਉਨ੍ਹਾਂ ਨੂੰ ਭਗੌੜਾ ਘੋਸ਼ਿਤ ਕਰਨ ਦੀ ਕਾਰਵਾਈ ਕੀਤੀ ਜਾਵੇਗੀ। ਇਸ ਸਬੰਧ
