ਪਟਿਆਲਾ ’ਚ ਪੁਲਿਸ ਤੇ ਨਸ਼ਾ ਤਸਕਰ ਵਿਚਕਾਰ ਮੁਕਾਬਲਾ, ਨਸ਼ਾ ਤਸਕਰ ਹੋਇਆ ਜ਼ਖ਼ਮੀ
ਪਟਿਆਲਾ : ਕੱਲ੍ਹ ਦੇਰ ਰਾਤ ਪਟਿਆਲਾ ਦੇ 23 ਨੰਬਰ ਫਾਟਕ ਦੇ ਨੇੜੇ ਪੁਲਿਸ ਤੇ ਨਸ਼ਾ ਤਸਕਰ ਵਿਚਕਾਰ ਮੁਕਾਬਲਾ ਹੋਇਆ ਹੈ। ਇਸ ਮੁਕਾਬਲੇ ’ਚ ਨਸ਼ਾ ਤਸਕਰ ਜ਼ਖ਼ਮੀ ਹੋ ਗਿਆ ਹੈ। ਪੁਲਿਸ ਮੁਲਜ਼ਮ ਸੰਦੀਪ ਕੁਮਾਰ ਨੂੰ ਹਥਿਆਰ ਬਰਾਮਦ ਕਰਨ ਲਈ ਨਾਲ ਲਿਆਈ ਸੀ। ਇਸ ਦੌਰਾਨ ਮੁਲਜ਼ਮ ਸੰਦੀਪ ਕੁਮਾਰ ਨੇ ਪੁਲਿਸ ’ਤੇ ਗੋਲੀ ਚਲਾ ਦਿੱਤੀ। ਦੱਸ ਦੇਈਏ ਕਿ ਨਸ਼ਾ ਤਸਕਰ ਸੰਦੀਪ ਕੁਮਾਰ ਜਿਸ ਉੱਪਰ 25 ਤੋਂ