ਪਟਿਆਲਾ ’ਚ ਲੁਟੇਰਿਆਂ ਵੱਲੋਂ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ….
ਗੱਡੀ ਲੁੱਟਣ ਆਏ 3 ਲੁਟੇਰਿਆਂ ਨੇ ਗੋਲੀ ਮਾਰ ਕੇ ਗੱਡੀ ਮਾਲਕ ਦਾ ਕਤਲ ਕਰ ਦਿੱਤਾ। ਤੇਜ਼ਧਾਰ ਹਥਿਆਰਾਂ ਨਾਲ ਲੜਨ ਤੋਂ ਬਾਅਦ ਹਮਲਾਵਰ ਕਾਰ ਸਮੇਤ ਫਰਾਰ ਹੋ ਗਏ
Patiala
ਗੱਡੀ ਲੁੱਟਣ ਆਏ 3 ਲੁਟੇਰਿਆਂ ਨੇ ਗੋਲੀ ਮਾਰ ਕੇ ਗੱਡੀ ਮਾਲਕ ਦਾ ਕਤਲ ਕਰ ਦਿੱਤਾ। ਤੇਜ਼ਧਾਰ ਹਥਿਆਰਾਂ ਨਾਲ ਲੜਨ ਤੋਂ ਬਾਅਦ ਹਮਲਾਵਰ ਕਾਰ ਸਮੇਤ ਫਰਾਰ ਹੋ ਗਏ
ਪਟਿਆਲਾ ਵਿੱਚ ਕੇਬਲ ਨੈੱਟਵਰਕ ਨੂੰ ਲੈ ਕੇ ਚੱਲ ਰਹੇ ਵਿਵਾਦ ਦਰਮਿਆਨ ਤ੍ਰਿਪੜੀ ਦੇ ਆਨੰਦ ਨਗਰ ਇਲਾਕੇ ਵਿੱਚ ਇੱਕ ਆਪਰੇਟਰ ਨਾਲ ਕੁੱਟਮਾਰ ਦੀ ਇੱਕ ਹੋਰ ਘਟਨਾ ਸਾਹਮਣੇ ਆਈ ਹੈ।
ਪਟਿਆਲਾ ਦੇ ਸਨੋਰੀ ਅੱਡਾ ਸਥਿਤ ਮਾਰਕਰ ਕਾਲੋਨੀ ਦੇ ਵਿਚ ਇੱਕ ਘਰ ਦੇ ਚਾਰ ਜੀਆਂ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ।
ਪਟਿਆਲਾ : ਸਾਬਕਾ ਵਿਦੇਸ਼ ਮੰਤਰੀ ਅਤੇ ਪਟਿਆਲਾ ਤੋਂ ਸੰਸਦ ਮੈਂਬਰ ਪਰਨੀਤ ਕੌਰ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਪੰਜਾਬ ਦੇ ਹੜ੍ਹਾਂ ਨਾਲ ਬੁਰੀ ਤਰ੍ਹਾਂ ਪ੍ਰਭਾਵਿਤ ਲੋਕਾਂ ਲਈ ਰਾਹਤ ਦੀ ਮੰਗ ਕੀਤੀ ਹੈ । ਪ੍ਰਧਾਨ ਮੰਤਰੀ ਨੂੰ ਲਿਖੀ ਆਪਣੀ ਚਿੱਠੀ ਵਿੱਚ ਸੰਸਦ ਮੈਂਬਰ ਨੇ ਲਿਖਿਆ ਕਿ ਜਿਵੇਂ ਕਿ ਤੁਸੀਂ ਜਾਣਦੇ ਹੋ, ਲਗਾਤਾਰ
ਪਟਿਆਲਾ ਦੇ ਸਰਹਿੰਦ ਰੋਡ ‘ਤੇ ਸਥਿਤ ਪਿੰਡ ਝਿੱਲ ਨੇੜੇ ਸ਼ਹੀਦ ਊਧਮ ਸਿੰਘ ਨਗਰ ਇਲਾਕੇ ‘ਚ ਦਿਨ-ਦਿਹਾੜੇ ਮਾਂ-ਪੁੱਤ ਦਾ ਕਤਲ ਕਰ ਦਿੱਤਾ ਗਿਆ। ਦੋਵਾਂ ਦੀਆਂ ਲਾਸ਼ਾਂ ਘਰ ਦੇ ਬਾਥਰੂਮ ‘ਚੋਂ ਬਰਾਮਦ ਹੋਣ ‘ਤੇ ਇਲਾਕੇ ‘ਚ ਸਨਸਨੀ ਫੈਲ ਗਈ। ਵਾਰਦਾਤ ਦੀ ਸੂਚਨਾ ਮਿਲਣ ‘ਤੇ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਦੋਵਾਂ ਦੀਆਂ ਲਾਸ਼ਾਂ ਨੂੰ ਕਬਜ਼ੇ ‘ਚ ਲੈ
ਪਟਿਆਲਾ : ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਨੇ ਅੱਜ ਪਟਿਆਲਾ ਵਾਸੀਆਂ ਨੂੰ ਨਵੇਂ ਬੱਸ ਅੱਡੇ ਦਾ ਤੋਹਫ਼ਾ ਦਿੱਤਾ ਹੈ । ਮਾਨ ਨੇ ਆਪਣੇ ਸੰਬੋਧਨ ਵਿੱਚ ਜਾਣਕਾਰੀ ਦਿੱਤੀ ਹੈ ਕਿ ਇਸ ਦੀ ਇਮਾਰਤ ਵਿੱਚ 45 ਕਾਊਂਟਰ,4 ਲਿਫ਼ਟਾਂ ਹੋਣਗੀਆਂ ਤੇ ਅੰਗਹੀਣ ਵਿਅਕਤੀਆਂ ਲਈ ਖਾਸ ਤੌਰ ‘ਤੇ ਰੈਂਪ ਬਣਾਏ ਗਏ ਹਨ। ਇਸਦੀ ਇਮਾਰਤ ਵਿੱਚ ਹਰ ਤਰਾਂ ਦੀ
ਪਟਿਆਲਾ : ਕੱਲ ਦੇਰ ਰਾਤ ਦੂਖ ਨਿਵਾਰਨ ਗੁਰਦੁਆਰਾ ਕੰਪਲੈਕਸ ਵਿਚ ਔਰਤ ਦਾ ਕਤਲ ਕਰਨ ਵਾਲੇ ਨਿਰਮਲਜੀਤ ਸਿੰਘ ਸੈਣੀ ਨੂੰ ਅੱਜ ਅਦਾਲਤ ਵਿੱਚ ਪੇਸ਼ ਕੀਤਾ ਗਿਆ । ਉਸਨੂੰ ਅੱਜ ਪਟਿਆਲਾ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ ਸੀ। ਵਕੀਲ ਨੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਅਦਾਲਤ ਨੇ ਨਿਰਮਲਜੀਤ ਸਿੰਘ ਨੂੰ ਸਿੱਧਾ ਹੀ ਨਿਆਂਇਕ ਹਿਰਾਸ ਵਿੱਚ ਭੇਜ ਦਿੱਤਾ
ਪਟਿਆਲਾ : ਦੂਖ ਨਿਵਾਰਨ ਗੁਰਦੁਆਰਾ ਕੰਪਲੈਕਸ ਵਿਚ ਔਰਤ ਦੇ ਕਤਲ ਮਾਮਲੇ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਨੇ ਕਿਹਾ ਕਿ ਸਿੱਖ ਵਿਰੋਧੀ ਸ਼ਕਤੀਆਂ ਵੱਲੋਂ ਸੋਝੀ ਸਮਝੀ ਸਾਜ਼ਿਸ਼ ਨਾਲ ਗੁਰੂ ਘਰਾਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ, ਜਦਕਿ ਸਰਕਾਰ ਮੂਕ ਦਰਸ਼ਕ ਬਣ ਕੇ ਵੇਖ ਰਹੀ
ਪਟਿਆਲਾ : ਗੁਰਦੁਆਰਾ ਦੂਖ ਨਿਵਾਰਨ ਸਾਹਿਬ ( Gurdwara Dukh Niwaran Sahib ) ਕੰਪਲੈਕਸ ਵਿਚ ਔਰਤ ਦਾ ਗੋਲੀਆਂ ਮਾਰ ਕੇ ਕਤਲ ਕਰਨ ਦੇ ਮਾਮਲੇ ਵਿੱਚ ਪੁਲਿਸ ਨੇ ਖੁਲਾਸਾ ਕੀਤਾ ਹੈ। ਇਸ ਮਾਮਲੇ ਵਿੱਚ ਪਟਿਆਲਾ ਦੇ ਐਸ ਐਸ ਪੀ ਵਰੁਣ ਸ਼ਰਮਾ ਨੇ ਦੱਸਿਆ ਕਿ ਗੁਰਦੁਆਰਾ ਸ੍ਰੀ ਦੂਖ ਨਿਵਾਰਨ ਸਾਹਿਬ ਵਿਚ ਸ਼ਰਾਬ ਪੀਣ ਵਾਲੀ ਔਰਤ ਨਸ਼ੇੜੀ ਸੀ, ਜਿਸਨੂੰ
ਪਟਿਆਲਾ : ਬੀਤੇ ਦਿਨੀਂ ਸੋਮਵਾਰ ਨੂੰ ਪਟਿਆਲਾ ਵਿੱਚ ਦੋ ਨੌਜਵਾਨਾਂ ਦੀਆਂ ਖੂਨ ਨਾਲ ਲੱਥਪੱਥ ਲਾਸ਼ਾਂ ਬੱਸ ਸਟੈਂਡ ਨੇੜੇ ਮਿਲੀਆਂ। ਪੁਲਿਸ ਮੁਤਬਾਕ ਦੋਵਾਂ ਦਾ ਦੇਰ ਰਾਤ ਤੇਜ਼ਧਾਰ ਹਥਿਆਰਾਂ ਨਾਲ ਕਤਲ ਕੀਤਾ ਗਿਆ। ਮ੍ਰਿਤਕਾਂ ਦੀ ਪਛਾਣ ਨਕੁਲ (18) ਵਾਸੀ ਪੁਰਾਣਾ ਬਿਸ਼ਨ ਨਗਰ ਪਟਿਆਲਾ ਅਤੇ ਅਨਿਲ (20) ਪੁੱਤਰ ਦੁਰਗਾ ਪ੍ਰਸਾਦ ਵਾਸੀ ਸ਼ਹੀਦ ਭਗਤ ਸਿੰਘ ਕਲੋਨੀ ਪਟਿਆਲਾ ਵਜੋਂ ਹੋਈ