Punjab

ਪਿਸਤੌਲ ਨਾਲ ਇੰਸਟਾਗ੍ਰਾਮ ਰੀਲ ਬਣਾਉਣੀ ਪੈ ਗਈ ਮਹਿੰਗੀ! ਪੁਲਿਸ ਨੇ ਘਰੋਂ ਚੁੱਕਿਆ ਨੌਜਵਾਨ

ਪਟਿਆਲਾ: ਪਟਿਆਲਾ ’ਚ ਇੱਕ ਨੌਜਵਾਨ ਨੂੰ ਸੋਸ਼ਲ ਮੀਡੀਆ ’ਤੇ ਪਿਸਤੌਲ ਨਾਲ ਰੀਲ ਬਣਾਉਣੀ ਮਹਿੰਗੀ ਪੈ ਗਈ। ਰੀਲ ਦੇ ਸੋਸ਼ਲ ਮੀਡੀਆ ’ਤੇ ਵਾਇਰਲ ਹੋਣ ਤੋਂ ਬਾਅਦ ਪੁਲਿਸ ਦੇ ਸਾਈਬਰ ਕ੍ਰਾਈਮ ਵਿੰਗ ਨੇ ਇਸ ਦਾ ਨੋਟਿਸ ਲਿਆ, ਜਿਸ ਤੋਂ ਬਾਅਦ ਪਟਿਆਲਾ ਦੇ ਮਾਡਲ ਟਾਊਨ ਥਾਣੇ ਦੀ ਪੁਲਿਸ ਨੇ ਉਕਤ ਨੌਜਵਾਨ ਖ਼ਿਲਾਫ਼ ਮਾਮਲਾ ਦਰਜ ਕਰਕੇ ਉਸ ਨੂੰ ਗ੍ਰਿਫ਼ਤਾਰ

Read More
Punjab

ਅਜ਼ੀਜ਼ਪੁਰ ਟੋਲ ਪਲਾਜ਼ਾ ਤੇ ਬੱਸ ਡਰਾਈਵਰ ਨੇ ਮਹਿਲਾ ਮੁਲਾਜ਼ਮ ਨਾਲ ਕੀਤੀ ਬਦਤਮੀਜੀ, ਵਧੀਆ ਵਿਵਾਦ

ਬਨੂੜ (Banur) ਸਥਿਤ ਅਜ਼ੀਜ਼ਪੁਰ ਟੋਲ ਪਲਾਜ਼ਾ (Azizpur Toll Plaza) ‘ਤੇ ਚੰਡੀਗੜ੍ਹ ਡਿਪੂ ਦੀ ਬੱਸ ਦੇ ਡਰਾਈਵਰ ਨੇ ਇੱਕ ਮਹਿਲਾ ਮੁਲਾਜ਼ਮ ਨੂੰ ਥੱਪੜ ਮਾਰ ਦਿੱਤਾ। ਇਹ ਸਾਰੀ ਘਟਨਾ ਟੋਲ ਪਲਾਜ਼ਾ ‘ਤੇ ਲੱਗੇ ਸੀਸੀਟੀਵੀ ‘ਚ ਕੈਦ ਹੋ ਗਈ। ਬੱਸ ਦੀ ਪਛਾਣ ਇਸ ਦੇ ਨੰਬਰ ਤੋਂ ਕੀਤੀ ਗਈ ਹੈ। ਇਸ ਤੋਂ ਬਾਅਦ ਸੀਸੀਟੀਵੀ ਪਟਿਆਲਾ ਪੁਲਿਸ ਨੂੰ ਸੌਂਪ ਦਿੱਤਾ

Read More
Punjab

ਪਟਿਆਲਾ ‘ਚ ਵਿਆਹ ਦੇ ਨਾਮ ‘ਤੇ ਹੋਇਆ ਧੋਖਾ, 4 ਗ੍ਰਿਫ਼ਤਾਰ

ਪਟਿਆਲਾ (Patiala) ਦੇ ਬਖਸ਼ੀਵਾਲਾ ਨੇੜਲੇ ਪਿੰਡ ਮੁੰਡਖੇੜਾ ਤੋਂ ਇੱਕ ਹੈਰਾਨ ਕਰਨ ਵਾਲੀ ਘਟਨਾ ਸਾਹਮਣੇ ਆਈ ਹੈ। ਇੱਕ ਨੌਜਵਾਨ ਨੇ ਵਿਆਹ ਕਰਵਾਉਣ ਲਈ ਇੱਕ ਔਰਤ ਨੂੰ ਵੀਹ ਹਜ਼ਾਰ ਰੁਪਏ ਦਿੱਤੇ। ਉਕਤ ਔਰਤ ਨੇ 14 ਸਾਲਾ ਨਾਬਾਲਗ ਲੜਕੀ ਦਾ ਵਿਆਹ ਉਸ ਨਾਲ ਕਰਵਾ ਦਿੱਤਾ। ਵਿਆਹ ਕਰਵਾਉਣ ਤੋਂ ਬਾਅਦ ਲੜਕੇ ਨੇ ਲੜਕੀ ਨੂੰ ਤਿੰਨ ਦਿਨ ਆਪਣੇ ਕੋਲ ਰੱਖਿਆ।

Read More