ਚੌਲਾਂ ਦੀਆਂ ਵੱਖ-ਵੱਖ ਕਿਸਮਾਂ ਦੀ ਪਛਾਣ ਹੋ ਸਕੇਗੀ ਹੁਣ ਕੰਪਿਊਟਰ ਸਾਫ਼ਟਵੇਅਰ ਨਾਲ :ਪੰਜਾਬੀ ਯੂਨੀਵਰਸਿਟੀ ‘ਚ ਹੋਈ ਖੋਜ
ਪਟਿਆਲਾ : ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਕੰਪਿਊਟਰ ਵਿਗਿਆਨ ਵਿਭਾਗ ਨੇ ਇੱਕ ਵੱਡੀ ਖੋਜ ਕਰਦਿਆਂ ਇਹ ਦਾਅਵਾ ਕੀਤਾ ਹੈ ਕਿ ਇੱਕ ਵੈੱਬ-ਅਧਾਰਿਤ ਟੂਲ,ਜਿਸ ਦਾ ਨਿਰਮਾਣ ਯੂਨੀਵਰਸਿਟੀ ਵਿਭਾਗ ਵੱਲੋਂ ਕੀਤਾ ਗਿਆ ਹੈ,ਰਾਹੀਂ ਹੁਣ ਚੌਲਾਂ ਦੀਆਂ ਵੱਖ-ਵੱਖ ਕਿਸਮਾਂ ਦੀ ਪ੍ਰਮਾਣਿਕਤਾ ਸਹਿਤ ਪਛਾਣ ਕਰਨਾ ਸੰਭਵ ਹੈ। ਖੋਜਕਰਤਾ ਕੋਮਲ ਸ਼ਰਮਾ ਨੇ ਡਾ. ਗਣੇਸ਼ ਕੁਮਾਰ ਸੇਠੀ ਅਤੇ ਡਾ. ਰਾਜੇਸ਼ ਕੁਮਾਰ ਬਾਵਾ