10ਵੀਂ ਕਲਾਸ ਦੀ ‘ਮਹਿਫੂਜਾ’ ਬਣੀ ਪਟਿਆਲਾ ਦੀ ਨਵੀਂ DC! ਅਧਿਕਾਰੀਆਂ ਨਾਲ ਕੀਤੀ ਮੀਟਿੰਗ,CM ਮਾਨ ਨੇ ਦਿੱਤੇ ਸਨ ਨਿਰਦੇਸ਼
ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਬੱਚਿਆ ਦੇ ਲਈ ਸਪੈਪਸ਼ਲ ਪ੍ਰੋਗਰਾਮ ਸ਼ੁਰੂ ਕੀਤਾ ਹੈ
ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਬੱਚਿਆ ਦੇ ਲਈ ਸਪੈਪਸ਼ਲ ਪ੍ਰੋਗਰਾਮ ਸ਼ੁਰੂ ਕੀਤਾ ਹੈ
‘ਦ ਖ਼ਾਲਸ ਬਿਊਰੋ : ਪਟਿਆਲਾ ਦੇ ਕਿਸਾਨਾਂ ਨੂੰ ਇੱਕ ਵੱਡੀ ਖੁਸ਼ਖ਼ਬਰੀ ਆਈ ਹੈ। ਜਿਲ੍ਹੇ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਕਿਸਾਨਾਂ ਨੂੰ ਉਪਲਬਧ ਮਸ਼ੀਨਰੀ ਸਬੰਧੀ ਜਾਣਕਾਰੀ ਦੇਣ ਅਤੇ ਤਕਨੀਕੀ ਮਦਦ ਲਈ ਨਵੀਂ ਪਹਿਲ ਕੀਤੀ ਹੈ। ਇਸ ਕੰਮ ਲਈ ਵਟਸਐਪ ਨੰਬਰ 86999-84423 ਜਾਰੀ ਕੀਤਾ ਗਿਆ ਹੈ। ਇਸ ਨੰਬਰ ਉੱਤੇ ਉਪਰੋਕਤ ਸਾਰੀ ਜਾਣਕਾਰੀ ਹਾਸਲ ਕੀਤੀ ਜਾ
ਸਰਕਾਰੀ ਰਜਿੰਦਰਾ ਹਸਪਤਾਲ ਵਿੱਚ ਸਿਰਫ਼ ਪਟਿਆਲਾ ਤੋਂ ਹੀ ਨਹੀਂ, ਬਲਕਿ ਪੰਜਾਬ ਦੇ ਅਲੱਗ ਅਲੱਗ ਜ਼ਿਲ੍ਹਿਆਂ ਤੋਂ ਮਰੀਜ਼ ਆਉਂਦੇ ਹਨ। ਰਜਿੰਦਰਾ ਹਸਪਤਾਲ ਵਿੱਚ ਰੋਜ਼ਾਨਾ ਕਰੀਬ 1200 ਮਰੀਜ਼ਾਂ ਦੀ ਓਪੀਡੀ ਹੁੰਦੀ ਹੈ।
‘ਦ ਖ਼ਾਲਸ ਬਿਊਰੋ:- ਕੋਰੋਨਾਵਾਇਰਸ ਨਾਲ ਪੰਜਾਬ ਦੇ ਪੰਜ ਜਿਲ੍ਹੇ ਪਟਿਆਲਾ, ਲੁਧਿਆਣਾ, ਅੰਮ੍ਰਿਤਸਰ, ਜਲੰਧਰ ਅਤੇ ਮੁਹਾਲੀ ਸਭ ਤੋਂ ਵੱਧ ਪ੍ਰਭਾਵਿਤ ਹਨ। ਇਸ ਕਰਕੇ ਪੰਜਾਬ ਸਰਕਾਰ ਨੇ ਇਨ੍ਹਾਂ ਪੰਜ ਜਿਲ੍ਹਿਆਂ ਵਿੱਚ ਟਾਂਕ ਅਤੇ ਜਿਸਤ ਫਾਰਮੂਲੇ ਤਹਿਤ ਦੁਕਾਨਾਂ ਖੋਲ੍ਹਣ ਦੇ ਹੁਕਮ ਜਾਰੀ ਕੀਤੇ ਹਨ। ਪਰ ਇਨ੍ਹਾਂ ਜਿਲ੍ਹਿਆਂ ਵਿੱਚ ਦੁਕਾਨਾਂ ਖੁੱਲ੍ਹੀਆਂ ਹੀ ਦਿਖਾਈ ਦੇ ਰਹੀਆਂ ਹਨ, ਜੇਕਰ ਕਿਤੇ ਬੰਦ
‘ਦ ਖ਼ਾਲਸ ਬਿਊਰੋ:- ਮੌਸਮ ਵਿਭਾਗ ਦੀ ਜਾਣਕਾਰੀ ਮੁਤਾਬਿਕ ਕੱਲ੍ਹ ਪੰਜਾਬ ਵਿੱਚ ਵੱਧ ਤੋਂ ਵੱਧ ਤਾਪਮਾਨ 34 ਡਿਗਰੀ ਅਤੇ ਘੱਟ ਤੋਂ ਘੱਟ 26 ਡਿਗਰੀ ਰਹੇਗਾ। ਕੱਲ੍ਹ ਪੰਜਾਬ ਦੇ ਸਾਰੇ ਜ਼ਿਲ੍ਹਿਆਂ ‘ਚ ਮੌਸਮ ਇੱਕੋ ਤਰ੍ਹਾਂ ਦਾ ਰਹਿਣ ਦੀ ਸੰਭਾਵਨਾ ਹੈ। ਮੁਹਾਲੀ, ਲੁਧਿਆਣਾ, ਜਲੰਧਰ, ਕਪੂਰਥਲਾ, ਗੁਰਦਾਸਪੁਰ, ਰੂਪਨਗਰ, ਅੰਮ੍ਰਿਤਸਰ, ਪਟਿਆਲਾ, ਪਠਾਨਕੋਟ, ਮਾਨਸਾ, ਬਰਨਾਲਾ, ਫਿਰੋਜਪੁਰ, ਹੁਸ਼ਿਆਰਪੁਰ, ਸੰਗਰੂਰ, ਮੁਕਤਸਰ ਵਿੱਚ ਸਾਰਾ
‘ਦ ਖ਼ਾਲਸ ਬਿਊਰੋ:- ਜਿਲ੍ਹਾ ਪਟਿਆਲਾ ਦੇ ਪਿੰਡ ਕਲਿਆਣ ਦੇ ਗੁਰਦੁਆਰਾ ਅਰਦਾਸਪੁਰਾ ਸਾਹਿਬ ‘ਚੋਂ ਪੁਰਾਤਨ ਸਰੂਪ ਗਾਇਬ ਹੋਣ ਦੇ ਮਾਮਲੇ ਨੂੰ ਲੈ ਕੇ ਅੱਜ ਲਗਾਤਰ ਚੌਥੇ ਦਿਨ ਫਿਰ ਸ਼੍ਰੋਮਣੀ ਅਕਾਲੀ ਦਲ ਵੱਲੋਂ ਪਟਿਆਲਾ ‘ਚ SSP ਦਫ਼ਤਰ ਦੇ ਬਾਹਰ ਧਰਨਾ ਦਿੱਤਾ ਗਿਆ, ਸ਼੍ਰੋਮਣੀ ਅਕਾਲੀ ਦਲ ਵੱਲੋਂ ਇਹ ਰੋਸ ਪ੍ਰਦਰਸ਼ਨ ਗੁਰਬਾਣੀ ਦਾ ਜਾਪ ਕਰਦੇ ਹੋਏ ਸ਼ਾਤਮਈ ਢੰਗ ਨਾਲ ਕੀਤਾ
‘ਦ ਖ਼ਾਲਸ ਬਿਊਰੋ:- ਜਿਲ੍ਹਾ ਪਟਿਆਲਾ ਦੇ ਪਿੰਡ ਕਲਿਆਣ ਦੇ ਗੁਰਦੁਆਰਾ ਅਰਦਾਸਪੁਰਾ ਸਾਹਿਬ ‘ਚੋਂ ਪੁਰਾਤਨ ਸਰੂਪ ਗਾਇਬ ਹੋਣ ਦੇ ਮਾਮਲੇ ਨੂੰ ਲੈ ਕੇ ਅੱਜ ਫਿਰ ਸ਼੍ਰੋਮਣੀ ਅਕਾਲੀ ਦਲ ਵੱਲੋਂ ਪਟਿਆਲਾ ‘ਚ SSP ਦਫ਼ਤਰ ਦੇ ਬਾਹਰ ਧਰਨਾ ਦਿੱਤਾ ਗਿਆ, ਅੱਜ ਖਾਸ ਤੌਰ SGPC ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਵੀ ਧਰਨੇ ‘ਚ ਸ਼ਾਮਿਲ ਹੋਏ, ਧਰਨੇ ‘ਤੇ ਬੈਠੇ ਪ੍ਰਦਰਸ਼ਨਕਾਰੀਆਂ ਵੱਲੋਂ
‘ਦ ਖ਼ਾਲਸ ਬਿਊਰੋ:- ਜਿਲ੍ਹਾ ਪਟਿਆਲਾ ਦੇ ਪਿੰਡ ਕਲਿਆਣ ਦੇ ਗੁਰਦੁਆਰਾ ਅਰਦਾਸਪੁਰਾ ਸਾਹਿਬ ‘ਚੋਂ ਪੁਰਾਤਨ ਸਰੂਪ ਗਾਇਬ ਹੋਣ ਅਤੇ ਕਾਂਗਰਸ ਸਰਕਾਰ ਵੱਲੋਂ ਵਰਤੀ ਗਈ ਢਿੱਲ ਦੇ ਵਿਰੋਧ ‘ਚ ਅੱਜ ਸ਼੍ਰੋਮਣੀ ਅਕਾਲੀ ਦਲ ਵੱਲੋਂ ਪਟਿਆਲਾ ‘ਚ SSP ਦਫ਼ਤਰ ਦੇ ਬਾਹਰ ਸ਼੍ਰੋ.ਅ.ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ‘ਚ ਰੋਸ ਧਰਨਾ ਦਿੱਤਾ ਗਿਆ, ਇਸ ਮੌਕੇ ਪ੍ਰਧਾਨ ਸੁਖਬੀਰ ਸਿੰਘ
‘ਦ ਖ਼ਾਲਸ ਬਿਊਰੋ:- ਜ਼ਿਲ੍ਹਾ ਪਟਿਆਲਾ ਦੇ ਪਿੰਡ ਕਲਿਆਣ ‘ਚੋਂ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪੁਰਾਤਨ ਸਰੂਪ ਗਾਇਬ ਹੋਣ ਦੇ ਮਾਮਲੇ ਵਿੱਚ SGPC ਨੇ ਸਖ਼ਤ ਨੋਟਿਸ ਲੈਦਿਆਂ, ਪੰਜ ਮੈਂਬਰੀ ਟੀਮ ਦਾ ਗਠਨ ਕਰ ਦਿੱਤਾ ਹੈ। ਪਟਿਆਲਾ ਦੇ ਗੁਰਦੁਆਰਾ ਅਰਦਾਸਪੁਰਾ ਸਾਹਿਬ ਪਹੁੰਚਕੇ SGPC ਦੀ ਟੀਮ ਨੇ ਗੁਰਦੁਆਰਾ ਸਾਹਿਬ ਦੇ ਕਈ ਅਧਿਕਾਰੀਆਂ ਤੋਂ ਪੁੱਛ ਪੜਤਾਲ ਕੀਤੀ ਅਤੇ
‘ਦ ਖ਼ਾਲਸ ਬਿਊਰੋ (ਅਤਰ ਸਿੰਘ):- UAPA ਦੇ ਕਾਲੇ ਕਾਨੂੰਨ ਤਹਿਤ ਪੰਜਾਬ ਅੰਦਰ ਸਿੱਖ ਨੌਜਵਾਨਾਂ ਦੀ ਹੋ ਰਹੀ ਫੜੋ ਫੜਾਈ ਖਿਲਾਫ ਅਤੇ ਬੇਅਦਬੀ ਮਾਮਲਿਆਂ ਨੂੰ ਲੈ ਕੇ ਸਿਮਰਜੀਤ ਸਿੰਘ ਮਾਨ (ਅੰਮ੍ਰਿਤਸਰ) ਅਤੇ ਦਲ ਖਾਲਸਾ ਜਥੇਬੰਦੀ ਵੱਲੋਂ 10 ਅਗਸਤ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਕੋਠੀ ਘੇਰਨ ਦਾ ਐਲਾਨ ਕੀਤਾ ਗਿਆ। ਇਹ ਦੋਵੇਂ ਜਥੇਬੰਦੀਆਂ ਪਟਿਆਲਾ