Punjab

10 ਅਗਸਤ ਨੂੰ ਮਾਨ ਦਲ ਅਤੇ ਦਲ ਖਾਲਸਾ ਜਥੇਬੰਦੀ ਵੱਲੋਂ ਕੈਪਟਨ ਦੀ ਕੋਠੀ ਘੇਰਨ ਦਾ ਐਲਾਨ

‘ਦ ਖ਼ਾਲਸ ਬਿਊਰੋ (ਅਤਰ ਸਿੰਘ):- UAPA ਦੇ ਕਾਲੇ ਕਾਨੂੰਨ ਤਹਿਤ ਪੰਜਾਬ ਅੰਦਰ ਸਿੱਖ ਨੌਜਵਾਨਾਂ ਦੀ ਹੋ ਰਹੀ ਫੜੋ ਫੜਾਈ ਖਿਲਾਫ ਅਤੇ ਬੇਅਦਬੀ ਮਾਮਲਿਆਂ ਨੂੰ ਲੈ ਕੇ ਸਿਮਰਜੀਤ ਸਿੰਘ ਮਾਨ (ਅੰਮ੍ਰਿਤਸਰ) ਅਤੇ ਦਲ ਖਾਲਸਾ ਜਥੇਬੰਦੀ ਵੱਲੋਂ 10 ਅਗਸਤ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਕੋਠੀ ਘੇਰਨ ਦਾ ਐਲਾਨ ਕੀਤਾ ਗਿਆ।   ਇਹ ਦੋਵੇਂ ਜਥੇਬੰਦੀਆਂ ਪਟਿਆਲਾ

Read More
International Punjab

ਕੱਲ੍ਹ ਨੂੰ ਕਿਵੇਂ ਰਹੇਗਾ ਮੌਸਮ – Weather Update

‘ਦ ਖ਼ਾਲਸ ਬਿਊਰੋ:-  ਕੱਲ੍ਹ 31 ਜੁਲਾਈ ਨੂੰ ਪੰਜਾਬ ਵਿੱਚ ਵੱਧ ਤੋਂ ਵੱਧ ਤਾਪਮਾਨ 32 ਡਿਗਰੀ ਅਤੇ ਘੱਟ ਤੋਂ ਘੱਟ 25 ਡਿਗਰੀ ਤੱਕ ਰਹੇਗਾ। ਮੁਹਾਲੀ ਵਿੱਚ ਬਾਅਦ ਦੁਪਹਿਰ ਬੱਦਲਵਾਈ ਨਾਲ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਪਟਿਆਲਾ, ਲੁਧਿਆਣਾ, ਅੰਮ੍ਰਿਤਸਰ ਵਿੱਚ ਵੀ ਹਲਕੀ ਬੱਦਲਵਾਈ ਅਤੇ ਮੀਂਹ ਦੇ ਛਿੱਟੇ ਪੈਣ ਦੀ ਸੰਭਾਵਨਾ ਹੈ। ਆਸਟ੍ਰੇਲਿਆ ਤੇ ਕੈਨੇਡਾ ‘ਚ ਮੌਸਮ

Read More
Punjab

ਕੱਲ੍ਹ ਨੂੰ ਕਿਵੇਂ ਰਹੇਗਾ ਮੌਸਮ – Weather Update

‘ਦ ਖ਼ਾਲਸ ਬਿਊਰੋ:- ਕੱਲ੍ਹ 29 ਜੁਲਾਈ ਨੂੰ ਪੰਜਾਬ ਵਿੱਚ ਵੱਧ ਤੋਂ ਵੱਧ ਤਾਪਮਾਨ 34 ਡਿਗਰੀ ਅਤੇ ਘੱਟ ਤੋਂ ਘੱਟ 29 ਡਿਗਰੀ ਰਹੇਗਾ। ਮੁਹਾਲੀ ਵਿੱਚ ਬਾਅਦ ਦੁਪਹਿਰ ਬੱਦਲਵਾਈ ਨਾਲ ਹਲਕੇ ਛਿੱਟੇ ਪੈਣ ਦੀ ਸੰਭਾਵਨਾ ਹੈ। ਪਟਿਆਲਾ, ਲੁਧਿਆਣਾ, ਅੰਮ੍ਰਿਤਸਰ ਵਿੱਚ ਵੀ ਹਲਕੀ ਬੱਦਲਵਾਈ ਰਹੇਗੀ। ਬਠਿੰਡਾ, ਫਿਰੋਜ਼ਪੁਰ ਵਿੱਚ ਮੌਸਮ ਆਮ ਵਾਂਗ ਸਾਫ਼ ਹੀ ਰਹੇਗਾ।

Read More
Punjab

ਏਸ਼ਿਆਈ ਖੇਡਾਂ ‘ਚ ਤਮਗਾ ਜੇਤੂ ਖਿਡਾਰੀਆਂ ਨੂੰ ਲੱਖਾਂ ਦੇ ਇਨਾਮਾਂ ਨਾਲ ਨਿਵਾਜਿਆ, ਹੋਰ ਖਿਡਾਰੀ ਵੀ ਕੀਤੇ ਜਾਣਗੇ ਸਨਮਾਨਿਤ

ਦ ਖ਼ਾਲਸ ਬਿਊਰੋ:-  ਪੰਜਾਬ ਸਰਕਾਰ ਨੇ ਅੱਜ ਪੰਜਾਬ ਦੇ ਖਿਡਾਰੀਆਂ ਨੂੰ ਹੱਲਾਸ਼ੇਰੀ ਦੇਣ ਲਈ ਉਸਾਰੂ ਕਦਮ ਚੁੱਕਿਆ ਹੈ। ਪੰਜਾਬ ਦੇ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਏਸ਼ਿਆਈ ਖੇਡਾਂ ‘ਚ ਕਾਂਸੀ ਦਾ ਤਗਮਾ ਜਿੱਤਣ ਵਾਲੇ ਤਿੰਨ ਖਿਡਾਰੀਆਂ ਨੂੰ 1.5 ਕਰੋੜ ਦੇ ਨਾਮ ਨਾਲ ਸਨਮਾਨਿਤ ਕੀਤਾ ਅਤੇ ਖਿਡਾਰੀਆਂ ਨੂੰ ਸਰਕਾਰੀ ਨੌਕਰੀਆਂ ਦੇਣ ਦਾ ਵੀ ਭਰੋਸਾ ਦਿੱਤਾ।

Read More
Punjab

ਰਾਜਿੰਦਰਾ ਹਸਪਤਾਲ ਪਟਿਆਲਾ ‘ਚ ਪੰਜਾਬ ਦਾ ਪਹਿਲਾ ਪਲਾਜ਼ਮਾ ਬੈਂਕ ਚਾਲੂ, ਦਾਨੀ ਪੰਜਾਬੀ ਪਲਾਜ਼ਮਾ ਦਾਨ ਕਰਨ – CM ਕੈਪਟਨ

‘ਦ ਖ਼ਾਲਸ ਬਿਊਰੋ:- ਅੱਜ 21 ਜੁਲਾਈ ਨੂੰ ਪਟਿਆਲਾ ਦੇ ਰਾਜਿੰਦਰਾ ਹਸਪਤਾਲ ਵਿੱਚ ਪਲਾਜ਼ਮਾ ਬੈਂਕ ਚਾਲੂ ਕਰ ਦਿੱਤਾ ਗਿਆ ਹੈ, ਜਿਸ ਦੀ ਜਾਣਕਾਰੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਟਵਿਟਰ ਅਕਾਊਂਟ ਦੇ ਜ਼ਰੀਏ ਦਿੱਤੀ ਹੈ।   ਕੈਪਟਨ ਨੇ ਕਿਹਾ ਕਿ ਕੋਰੋਨਾਵਾਇਰਸ ਨਾਲ ਲੜ੍ਹਨ ਲਈ ਤਾਕਤਾਂ ਨੂੰ ਮਜਬੂਤ ਕਰਨ ਦੀ ਕੋਸ਼ਿਸ਼ ਲਗਾਤਾਰ ਜਾਰੀ ਹੈ, ਅਸੀਂ ਆਧੁੂਨਿਕ

Read More
Punjab

ਦਫ਼ਤਰਾਂ ਦੇ ਬੋਰਡਾਂ ‘ਤੇ ਪੰਜਾਬੀ ਥੱਲੇ ਲਿਖਣ ਵਾਲਿਆ ਖਿਲਾਫ ਹੋਵੇਗੀ ਸਖ਼ਤ ਕਾਰਵਾਈ

‘ਦ ਖ਼ਾਲਸ ਬਿਊਰੋ:- 13 ਜੁਲਾਈ ਨੂੰ ਚੰਡਿਗੜ੍ਹ ‘ਚ ਸੂਬੇ ਦੇ ਉਚੇਰੀ ਸਿੱਖਿਆ ਅਤੇ ਸ੍ਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੇ ਇੱਕ ਵਾਰ ਫਿਰ ਸਾਰੇ ਸਬੰਧੰਤ ਅਦਾਰਿਆ ਨੂੰ ਸਖਤੀ ਨਾਲ ਕਿਹਾ ਹੈ ਕਿ ਪੰਜਾਬ ਸਰਕਾਰ ਵਲੋਂ ਨਾਮ-ਪੱਟੀਆਂ, ਮੀਲ ਪੱਥਰ, ਸਾਈਨ ਬੋਰਡ ਲਿਖਣ ਸਮੇਂ ਸਭ ਤੋਂ ਪਹਿਲਾਂ ਉਪਰਲੇ ਪਾਸੇ ਪੰਜਾਬੀ ਭਾਸ਼ਾ (ਗੁਰਮੁਖੀ ਲਿੱਪੀ) ਵਿੱਚ ਲਿਖੇ ਜਾਣ ਸਬੰਧੀ ਹੁਕਮਾਂ

Read More
Punjab

ਰਾਜਿੰਦਰਾ ਹਸਪਤਾਲ ਦੇ ਕੋਰੋਨਾ ਮਰੀਜ਼ਾਂ ਵਾਲੇ ਵਾਰਡ ‘ਚ ਸੁੱਤੇ ਪਏ ਕੁੱਤੇ, ਕੈਪਟਨ ਕਹਿੰਦੇ ਮੈਂ ਪਲਾਜ਼ਮਾ ਬੈਂਕ ਇੱਥੇ ਹੀ ਬਣਾਊਂ

‘ਦ ਖ਼ਾਲਸ ਬਿਊਰੋ:- ਰਾਜਿੰਦਰਾ ਹਸਪਤਾਲ ਪਟਿਆਲਾ ਪੰਜਾਬ ਦੇ ਤਿੰਨ ਮੈਡੀਕਲ ਕਾਲਜਾਂ ਵਿੱਚੋਂ ਇੱਕ ਹੈ। ਅੱਜ ਅਸੀਂ ਤੁਹਾਨੂੰ ਪੰਜਾਬ ਦੇ ਇਸ ਨਾਮੀ ਹਸਪਤਾਲ ਦੀਆਂ ਤਸਵੀਰਾਂ ਦਿਖਾਉਦੇ ਹਾਂ। ਇਹ ਤਸਵੀਰਾਂ ਹਸਪਤਾਲ ਦੇ ਬਾਲ ਵਿਭਾਗ ਦੇ ਬਾਹਰ ਬਣੇ ਵਿਹੜੇ ਦੀਆਂ ਹਨ ਜਿਥੇ ਕੁੱਤੇ ਬੈਠੇ ਸ਼ਰੇਆਮ ਮੌਜਾਂ ਮਾਣਦੇ ਦਿਖਾਈ ਦੇ ਰਹੇ ਹਨ। ਜੇਕਰ ਹਸਪਤਾਲਾਂ ਦੇ ਵਾਰਡਾਂ ਦੀ ਗੱਲ ਕਰੀਏ

Read More