ਅਗਲੇ ਸਾਲ ਤੋਂ ਆਯੁਸ਼ਮਾਨ ਸਕੀਮ ਦੀ ਲੋੜ ਨਹੀਂ, ਮਰੀਜ਼ ਮੁਹੱਲਾ ਕਲੀਨਿਕ ‘ਚ ਹੋਣਗੇ ਠੀਕ : ਮੁੱਖ ਮੰਤਰੀ ਮਾਨ
‘ਦ ਖ਼ਾਲਸ ਬਿਊਰੋ : ਭਾਰਤ ਆਯੁਸ਼ਮਾਨ ਸਕੀਮ ਨੂੰ ਲੈ ਕੇ ਚੱਲ ਰਹੇ ਵਿਵਾਦ ਦਰਮਿਆਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੱਡਾ ਦਾਅਵਾ ਕੀਤਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਅਗਲੇ ਸਾਲ ਸਾਨੂੰ ਆਯੁਸ਼ਮਾਨ ਸਿਹਤ ਬੀਮਾ ਯੋਜਨਾ ਦੀ ਲੋੜ ਨਹੀਂ ਪਵੇਗੀ। ਸੂਬੇ ਵਿੱਚ ਖੋਲ੍ਹੇ ਜਾ ਰਹੇ ਮੁਹੱਲਾ ਕਲੀਨਿਕਾਂ ਵਿੱਚ ਹੀ ਮਰੀਜ਼ ਠੀਕ ਹੋਣਗੇ। ਮੁੱਖ ਮੰਤਰੀ