ਪਾਤੜਾਂ ਦੇ ਘੱਗਰ ਨੇੜਲੇ ਪਿੰਡਾਂ ਲਈ ਅਲਰਟ, 10 ਦੇ ਕਰੀਬ ਪਿੰਡਾਂ ਦੇ ਲੋਕਾਂ ਨੂੰ ਸਾਵਧਾਨ ਰਹਿਣ ਦੀ ਅਪੀਲ
ਪਟਿਆਲਾ ਦੇ ਜ਼ਿਲ੍ਹਾ ਲੋਕ ਸੰਪਰਕ ਦਫ਼ਤਰ ਨੇ ਘੱਗਰ ਨਦੀ ਨੇੜਲੇ ਪਿੰਡਾਂ ਲਈ ਹੜ੍ਹ ਦੀ ਚਿਤਾਵਨੀ ਜਾਰੀ ਕੀਤੀ ਹੈ। ਲਗਾਤਾਰ ਭਾਰੀ ਬਾਰਿਸ਼, ਖੇਤਾਂ ਵਿੱਚ ਪਾਣੀ ਭਰਨ ਅਤੇ ਬਾਦਸ਼ਾਹਪੁਰ ਵਿਖੇ ਘੱਗਰ ਦੇ ਪਾਣੀ ਦੇ ਪੱਧਰ ਦੇ ਖ਼ਤਰੇ ਦੇ ਨਿਸ਼ਾਨ ਨੂੰ ਛੂਹਣ ਕਾਰਨ ਹਰਚੰਦਪੁਰਾ ਅਤੇ ਬਾਦਸ਼ਾਹਪੁਰ ਦੇ ਉੱਪਰਲੇ ਖੇਤਰਾਂ ਵਿੱਚ ਪਾਣੀ ਇਕੱਠਾ ਹੋ ਰਿਹਾ ਹੈ। ਇਸ ਕਾਰਨ ਪਿੰਡ