Punjab

ਪੀ.ਸੀ.ਐੱਸ. ਮੁੱਖ ਪ੍ਰੀਖਿਆ ਵਿਵਾਦ, ਹਾਈ ਕੋਰਟ ਵੱਲੋਂ ਅਗਲੀ ਚੋਣ ਪ੍ਰਕਿਰਿਆ ‘ਤੇ ਰੋਕ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਵੀਰਵਾਰ ਨੂੰ ਪੀ.ਸੀ.ਐੱਸ. ਅਤੇ ਅਲਾਇਡ ਸਰਵਿਸਿਜ਼ ਦੀ ਭਰਤੀ ਪ੍ਰਕਿਰਿਆ ’ਤੇ ਰੋਕ ਲਗਾ ਦਿੱਤੀ ਹੈ। ਜਸਟਿਸ ਸੰਦੀਪ ਮੌਦਗਿਲ ਨੇ ਇਹ ਨਿਰਦੇਸ਼ ਪੰਜਾਬ ਲੋਕ ਸੇਵਾ ਕਮਿਸ਼ਨ (ਪੀ.ਪੀ.ਐੱਸ.ਸੀ.) ਦੀ ਚੋਣ ਪ੍ਰਕਿਰਿਆ ਵਿੱਚ ਬੇਨਿਯਮੀਆਂ ਦੇ ਦੋਸ਼ ਲਗਾਉਣ ਵਾਲੀਆਂ ਅਤੇ ਸੁਤੰਤਰ ਜਾਂਚ ਦੀ ਮੰਗ ਕਰਨ ਵਾਲੀਆਂ ਪਟੀਸ਼ਨਾਂ ’ਤੇ ਸੁਣਵਾਈ ਦੌਰਾਨ ਦਿੱਤੇ ਹਨ। ਪਟੀਸ਼ਨਾਂ ਵਿੱਚ

Read More