Punjab

ਜੇਕਰ ਹੜਤਾਲੀ ਅਫ਼ਸਰ 2 ਵਜੇ ਡਿਊਟੀ ‘ਤੇ ਨਹੀਂ ਪਰਤੇ ਤਾਂ ਉਹਨਾਂ ਦੀ ਨੌਕਰੀ ‘ਤੇ ਕੀ ਪਵੇਗਾ ਅਸਰ ?

ਚੰਡੀਗੜ੍ਹ :  ਪੰਜਾਬ ਵਿੱਚ ਪੀਸੀਐਸ ਅਧਿਕਾਰੀ 13 ਜਨਵਰੀ ਤੱਕ ਸਮੂਹੀਕ ਛੁੱਟੀ ‘ਤੇ ਗਏ ਹੋਏ ਹਨ। ਅਜਿਹੇ ਹਾਲਾਤਾਂ  ਵਿਚਾਲੇ ਅੱਜ ਸਵੇਰੇ ਪੰਜਾਬ ਸਰਕਾਰ ਵੱਲੋਂ ਇੱਕ ਨੋਟਿਸ ਜਾਰੀ ਕੀਤਾ ਜਾਂਦਾ ਹੈ,ਜਿਸ ਵਿੱਚ ਇਹ ਐਲਾਨ ਕੀਤਾ ਗਿਆ ਕਿ ਜਿਹੜੇ ਅਫ਼ਸਰ ਛੁੱਟੀ ‘ਤੇ ਗਏ ਹੋਏ ਹਨ,ਉਹ ਗੈਰ ਕਾਨੂੰਨੀ ਹੈ। ਅਜਿਹੇ ਵਿੱਚ ਜੇਕਰ ਪੀਸੀਐਸ ਅਧਿਕਾਰੀ ਦੁਪਹਿਰ 2 ਵਜੇ ਤੱਕ ਦਫ਼ਤਰਾਂ

Read More
Punjab

‘ਅੱਜ ਦੁਪਹਿਰ 2 ਵਜੇ ਤੱਕ ਡਿਊਟੀ ‘ਤੇ ਆ ਜਾਓ, ਨਹੀਂ ਸਾਰੇ ਅਫ਼ਸਰ ਹੋਣਗੇ ਸਸਪੈਂਡ’, CM ਮਾਨ ਦੀ ਚੇਤਾਵਨੀ..

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇੱਕ ਟਵੀਟ ਕਰਦਿਆਂ ਕਿਹਾ ਕਿ ਭ੍ਵਿਸ਼ਟਾਚਾਰ ਦੇ ਮਾਮਲੇ ਚ ਕੋਈ ਵੀ ਬਖਸ਼ਿਆ ਨਹੀਂ ਜਾਵੇਗਾ ਭਾਵੇ ਮੰਤਰੀ ਹੋਵੇ ,ਸੰਤਰੀ ਹੋਵੇ ਜਾਂ ਮੇਰਾ ਕੋਈ ਸਕਾ-ਸੰਬੰਧੀ…ਜਨਤਾ ਦੇ ਇੱਕ-ਇੱਕ ਪੈਸੇ ਦਾ ਹਿਸਾਬ ਲਿਆ ਜਾਵੇਗਾ। 

Read More
Punjab

ਪੰਜਾਬ ਸਿਵਲ ਸੇਵਾਵਾਂ ਦੇ ਅਧਿਕਾਰੀ ਜਨਤਕ ਛੁੱਟੀ ‘ਤੇ ਗਏ, ਜਾਣੋ ਵਜ੍ਹਾ

ਲੁਧਿਆਣਾ : ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਦੇ ਇੱਕ ਮਾਮਲੇ ਵਿੱਚ ਲੁਧਿਆਣਾ ਦੇ ਆਰਟੀਏ ਨਰਿੰਦਰ ਸਿੰਘ ਧਾਲੀਵਾਲ ਦੀ ਗ੍ਰਿਫ਼ਤਾਰੀ ਦੇ ਵਿਰੋਧ ਵਿੱਚ ਪੰਜਾਬ ਸਿਵਲ ਸਰਵਿਸਿਜ਼ ਆਫੀਸਰਜ਼ ਐਸੋਸੀਏਸ਼ਨ ਨੇ ਸਖ਼ਤ ਰੋਸ ਦਿਖਾਇਆ ਹੈ। ਜਿਸਦੇ ਚੱਲਦਿਆਂ ਪੰਜਾਬ ਸਿਵਲ ਸੇਵਾਵਾਂ ਦੇ ਅਧਿਕਾਰੀ ਅੱਜ ਤੋਂ ਪੰਜ ਦਿਨ ਦੀ ਜਨਤਕ ਛੁੱਟੀ ‘ਤੇ ਚਲੇ ਗਏ ਹਨ। ਵਿਜੀਲੈਂਸ ਦੀ ਕਾਰਵਾਈ ਤੋਂ ਪੀਸੀਐਸ ਐਸੋਸੀਏਸ਼ਨ

Read More
Punjab

ਵਿਜੀਲੈਂਸ ਵੱਲੋਂ PCS ਅਫ਼ਸਰ ਗ੍ਰਿਫ਼ਤਾਰ , ਟਰਾਂਸਪੋਰਟਰਾਂ ਤੋਂ ਲੈਂਦਾ ਸੀ ਰਿਸ਼ਵਤ

ਪੰਜਾਬ ਵਿਜੀਲੈਂਸ ਬਿਊਰੋ ( Punjab Vigilance Bureau ) ਨੇ ਸੂਬੇ ਵਿੱਚ ਭਿ੍ਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਸ਼ੁੱਕਰਵਾਰ ਨੂੰ ਲੁਧਿਆਣਾ ਵਿਖੇ ਖੇਤਰੀ ਟਰਾਂਸਪੋਰਟ ਅਥਾਰਟੀ (ਆਰ.ਟੀ.ਏ.) ਵਜੋਂ ਤਾਇਨਾਤ ਪੰਜਾਬ ਸਿਵਲ ਸਰਵਿਸਿਜ (ਪੀ.ਸੀ.ਐਸ.) ਅਧਿਕਾਰੀ ਨਰਿੰਦਰ ਸਿੰਘ ਧਾਲੀਵਾਲ ਨੂੰ ਸੰਗਠਿਤ ਅਪਰਾਧ ਕਰਨ ਦੇ ਦੋਸ਼ ਵਿੱਚ ਗ੍ਰਿਫਤਾਰ ਕੀਤਾ ਹੈ ਜੋ ਨਿੱਜੀ ਵਿਅਕਤੀਆਂ ਰਾਹੀਂ ਟਰਾਂਸਪੋਰਟਰਾਂ ਤੋਂ ਰਿਸ਼ਵਤ ਲੈਂਦਾ ਸੀ। ਇਸ ਸਬੰਧੀ

Read More
Punjab

ਪੀਸੀਐੱਸ ਅਫ਼ਸਰ ਭਲਕ ਨੂੰ ਸਮੂਹਿਕ ਛੁੱਟੀ ‘ਤੇ

‘ਦ ਖ਼ਾਲਸ ਬਿਊਰੋ :- ਪੰਜਾਬ ਦੇ ਪੀਸੀਐੱਸ ਅਫ਼ਸਰਾਂ ਨੇ ਮਾਲੀਆ ਅਫ਼ਸਰਾਂ ਦੀ ਹੜਤਾਲ ਦੀ ਹਮਾਇਤ ਕਰਦਿਆਂ 10 ਦਸੰਬਰ ਨੂੰ ਇੱਕ ਦਿਨ ਦੀ ਸਮੂਹਿਕ ਛੁੱਟੀ ਲੈਣ ਦਾ ਐਲਾਨ ਕਰ ਦਿੱਤਾ ਹੈ। ਪੰਜਾਬ ਰੈਵੀਨਿਊ ਅਫ਼ਸਰਜ਼ ਐਸੋਸੀਏਸ਼ਨ ਵੱਲੋਂ ਤਹਿਸੀਲਦਾਰ ਸੰਦੀਪ ਕੁਮਾਰ ਅਤੇ ਰਜਿਸਟਰੀ ਕਲਰਕ ਮਨਜੀਤ ਸਿੰਘ ਦੀ ਗ੍ਰਿਫਤਾਰੀ ਦੇ ਵਿਰੁੱਧ ਹੜਤਾਲ ਸ਼ੁਰੂ ਕੀਤੀ ਹੋਈ ਹੈ। ਇਲੈੱਕਸ਼ਨ ਡਿਊਟੀ ਵਿੱਚ

Read More