ਹੜ੍ਹ ਤੋਂ ਬਾਅਦ ਕਿਸਾਨਾਂ ਲਈ ਨਵੀਂ ਸਿਰਦਰਦੀ, ਸਰਕਾਰ ਦੀ ਸ਼ਰਤ ਨੇ ਉਡਾਏ ਕਿਸਾਨਾਂ ਦੇ ਹੋਸ਼
ਬਿਊਰੋ ਰਿਪੋਰਟ (ਲੁਧਿਆਣਾ, 16 ਸਤੰਬਰ 2025): ਪੰਜਾਬ ਵਿੱਚ ਅੱਜ 16 ਸਤੰਬਰ ਤੋਂ ਝੋਨੇ ਦੀ ਖ਼ਰੀਦ ਸ਼ੁਰੂ ਹੋ ਗਈ ਹੈ। ਇਸ ਸਬੰਧੀ ਸਰਕਾਰ ਨੇ ਮੰਡੀਆਂ ਵਿੱਚ ਤਿਆਰੀਆਂ ਪੂਰੀਆਂ ਕਰਨ ਦੇ ਦਾਅਵੇ ਕੀਤੇ ਹਨ। ਪਰ ਫ਼ਸਲ ਵਿੱਚ ਵੱਧ ਨਮੀ ਦੇ ਮਸਲੇ ਕਰਕੇ ਕਿਸਾਨਾਂ ਵਿੱਚ ਚਿੰਤਾ ਹਨ। ਲੁਧਿਆਣਾ ਦੇ ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਨੇ ਕਿਸਾਨਾਂ ਨੂੰ ਅਪੀਲ ਕੀਤੀ