ਪੰਜਾਬ ਦੇ ਲੁਧਿਆਣਾ ‘ਚ ਸ਼ੁੱਕਰਵਾਰ ਦੇਰ ਸ਼ਾਮ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਇਕ ਯਾਤਰੀ ਟਰੇਨ ‘ਤੇ ਪਥਰਾਅ ਕੀਤਾ। ਇਸ ਪਥਰਾਅ ਵਿੱਚ ਇੱਕ ਬੱਚਾ ਗੰਭੀਰ ਜ਼ਖ਼ਮੀ ਹੋ ਗਿਆ।