India Punjab

ਮੌਸਮ ਨੇ ਲਈ ਕਰਵਟ , ਲੋਕਾਂ ਨੇ ਲਿਆ ਸੁੱਖ ਦਾ ਸਾਹ

‘ਦ ਖ਼ਾਲਸ ਬਿਊਰੋ : ਪੰਜਾਬ ਵਿੱਚ ਅੱਜ ਮੀਂਹ ਪੈਣ ਨਾਲ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ। ਪਟਿਆਲਾ, ਮੁਹਾਲੀ, ਖੰਨਾ ਵਿੱਚ ਭਾਰੀ ਮੀਂਹ ਦੇ ਨਾਲ ਗੜ੍ਹੇਮਾਰੀ ਹੋਣ ਦੀ ਖ਼ਬਰ ਹੈ। ਪੰਜਾਬ ਅਤੇ ਚੰਡੀਗੜ੍ਹ ਸਮੇਤ ਸੂਬੇ ਦੇ ਕਈ ਇਲਾਕਿਆਂ ਵਿੱਚ ਹਲਕਾ ਮੀਂਹ ਪਿਆ। ਇਸ ਨਾਲ ਤਾਪਮਾਨ ਵਿੱਚ ਕਾਫੀ ਗਿਰਾਵਟ ਦਰਜ ਕੀਤੀ ਗਈ ਹੈ। ਹਾਲਾਂਕਿ, ਉੱਤਰੀ ਭਾਰਤ ਇਸ

Read More