India

ਬੰਗਾਲ ‘ਚ ਆਪ ਹੀ ਕੀਤਾ ਲੋਕਾਂ ਨੇ ਆਪਣਾ ਕੋਰੋਨਾ ਟੈਸਟ, ਹਸਪਤਾਲ ਦੇਵੇਗਾ ਜਵਾਬ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਪੱਛਮੀ ਬੰਗਾਲ ਦੇ ਮੁਰਸ਼ੀਦਾਬਾਦ ਜ਼ਿਲੇ ਦੇ ਜੰਗੀਪੁਰ ਦੇ ਇਕ ਸਰਕਾਰੀ ਹਸਪਤਾਲ ਵਿਚ ਲੋਕ ਕੋਰੋਨਾ ਵਾਇਰਸ ਟੈਸਟ ਲਈ ਖੁਦ ਹੀ ਆਪਣਾ ਸਵੈਬ ਸੈਂਪਲ ਜਮ੍ਹਾ ਕਰਦੇ ਮਿਲੇ ਹਨ। ਜਾਣਕਾਰੀ ਅਨੁਸਾਰ ਇਸ ਸਮੇਂ ਦੌਰਾਨ ਹਸਪਤਾਲ ਦਾ ਕੋਈ ਸਟਾਫ਼ ਮੌਕੇ ‘ਤੇ ਮੌਜੂਦ ਨਹੀਂ ਸੀ। ਇਸਨੂੰ ਗੰਭੀਰਤਾ ਨਾਲ ਲੈਂਦਿਆਂ ਸਿਹਤ ਵਿਭਾਗ ਨੇ ਜੰਗੀਪੁਰ ਹਸਪਤਾਲ

Read More