ਪੈਟਰੋਲ ਡੀਜ਼ਲ ਦੀਆਂ ਕੀਮਤਾਂ ‘ਚ ਲਗਾਤਾਰ ਇਜ਼ਾਫਾ ਜਾਰੀ
‘ਦ ਖ਼ਾਲਸ ਬਿਊਰੋ:- ਕੋਰੋਨਾ ਦੇ ਸਕੰਟ ਦੌਰਾਨ ਡੀਜ਼ਲ ਦੀਆਂ ਕੀਮਤਾਂ ਵਿੱਚ ਲਗਾਤਾਰ ਇਜ਼ਾਫਾ ਹੋ ਰਿਹਾ ਹੈ। ਅੱਜ 17 ਜੁਲਾਈ ਨੂੰ ਮੁੜ ਡੀਜ਼ਲ ਪੈਟਰੋਲ ਤੋਂ 70 ਪੈਸੇ ਪ੍ਰਤੀ ਲੀਟਰ ਮਹਿੰਗਾ ਹੋ ਗਿਆ ਹੈ। ਪੈਟਰੋਲ ਦੀ ਕੀਮਤ 80 ਰੁਪਏ 43 ਪੈਸੇ ਹੈ ਜਦਕਿ ਡੀਜ਼ਲ ਦੀ ਕੀਮਤ 81 ਰੁਪਏ 35 ਪੈਸੇ ਹੋ ਚੁੱਕੀ ਹੈ। ਡੀਜ਼ਲ ਦੀਆਂ ਕੀਮਤਾਂ ਵਿੱਚ