ਪੰਜਾਬ ਦੇ ਲੋਕਾਂ ਨੂੰ ਆਉਣ ਲੱਗੇ ਜ਼ੀਰੋ ਬਿੱਲ, ਲੋਕਾਂ ਨੂੰ ਨਹੀਂ ਹੋ ਰਿਹਾ ਯਕੀਨ : ਕੇਜਰੀਵਾਲ
ਪੰਜਾਬ ਵਿਚ ਮੁਫਤ ਬਿਜਲੀ ਨੂੰ ਲੈ ਕੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਇਕ ਟਵੀਟ ਕੀਤਾ ਹੈ। ਉਨ੍ਹਾਂ ਨੇ ਇਕ ਅਖਬਾਰ ਦੀ ਕਤਰ ਸਾਂਝੀ ਕਰਦੇ ਹੋਏ ਕਿਹਾ ਹੈ ਕਿ ਦਿੱਲੀ ਤੋਂ ਬਾਅਦ ਹੁਣ ਪੰਜਾਬ ਦੇ ਲੋਕਾਂ ਨੂੰ ਵੀ ਜ਼ੀਰੋ ਬਿਜਲੀ ਬਿੱਲ ਆਉਣ ਲੱਗੇ ਹਨ। ਲੋਕਾਂ ਵਿਸ਼ਵਾਸ ਨਹੀਂ ਹੋ ਰਿਹਾ