ਗਲਤ ਨੀਤੀਆਂ ਦੇ ਖਿਲਾਫ਼ ਲੜ ਨ ਲਈ ਲੋਕ ਇੱਕਠੇ ਹੋਣ: ਪੰਧੇਰ
‘ਦ ਖ਼ਾਲਸ ਬਿਊਰੋ : ਕਿਸਾਨ-ਮਜਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਕਨਵੀਨਰ ਸਰਵਣ ਸਿੰਘ ਪੰਧੇਰ ਨੇ ਇੱਕ ਵੀਡੀਓ ਵਿੱਚ ਲੋਕਾਂ ਨੂੰ ਆਪਣੀਆਂ ਮੰਗਾ ਮਨਵਾਉਣ ਲਈ ਅਤੇ ਪੰਜਾਬ ਦੇ ਸਹੀ ਭਵਿੱਖ ਲਈ ਸਰਕਾਰਾਂ ਦੇ ਖਿ ਲਾਫ਼ ਲਾਮ ਬੰਦ ਹੋਣ ਦਾ ਸੁਨੇਹਾ ਦਿਤਾ। ਉਹਨਾਂ ਹੋਰ ਕਿਹਾ ਕਿ ਦੇਸ਼ ਵਿੱਚ ਚੋਣਾਂ ਦਾ ਮੌਸਮ ਚੱਲ ਰਿਹਾ ਹੈ ਤੇ ਸਾਰੀਆਂ