Punjab

ਪੰਜਾਬ ਨੂੰ ਮਿਲਿਆ ਰੈਗੂਲਰ DG, ਗੌਰਵ ਯਾਦਵ ਬਣੇ ਪੰਜਾਬ ਦੇ ਪੱਕੇ DGP

ਪੰਜਾਬ ਸਰਕਾਰ ਨੇ ਅੱਜ 1992 ਬੈਚ ਦੇ ਆਈਪੀਐੱਸ ਅਧਿਕਾਰੀ ਗੌਰਵ ਯਾਦਵ ਨੂੰ ਰੈਗੂਲਰ ਡੀਜੀਪੀ ਵਜੋਂ ਨਿਯੁਕਤ ਕਰਨ ਦਾ ਨੋਟੀਫ਼ਿਕੇਸ਼ਨ ਜਾਰੀ ਕਰ ਦਿੱਤਾ ਹੈ। ਇਹ ਫ਼ੈਸਲਾ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ 13 ਅਕਤੂਬਰ ਨੂੰ ਹੋਣ ਵਾਲੀ ਸੁਣਵਾਈ ਤੋਂ ਪਹਿਲਾਂ ਲਿਆ ਗਿਆ ਹੈ। ਗੌਰਵ ਯਾਦਵ ਜੁਲਾਈ 2022 ਤੋਂ ਕਾਰਜਕਾਰੀ ਡੀਜੀਪੀ ਵਜੋਂ ਸੇਵਾਵਾਂ ਨਿਭਾ ਰਹੇ ਸਨ। ਯੂਨੀਅਨ

Read More