ਐੱਸਕੇਐੱਮ ਵੱਲੋਂ ਚੰਡੀਗੜ੍ਹ ’ਚ ਪੱਕੇ ਮੋਰਚੇ ਦਾ ਐਲਾਨ
ਪੰਜਾਬ ਦੇ ਕਿਸਾਨਾਂ ਵੱਲੋਂ ਨਵੇਂ ਖੇਤੀ ਮੰਡੀਕਰਨ ਖਰੜੇ ਨੂੰ ਲੈ ਕੇ 5 ਮਾਰਚ ਤੋਂ ਚੰਡੀਗੜ੍ਹ ਵਿੱਚ ਪੱਕਾ ਮੋਰਚਾ ਸ਼ੁਰੂ ਕੀਤਾ ਜਾਵੇਗਾ। ਇਹ ਫ਼ੈਸਲਾ ਅੱਜ ਦੇਰ ਸ਼ਾਮ ਮੁਹਾਲੀ ਦੇ ਸੈਕਟਰ 65 ’ਚ ਸਥਿਤ ਹੋਟਲ ਵਿੱਚ ਸੰਯੁਕਤ ਕਿਸਾਨ ਮੋਰਚਾ (ਐੱਸਕੇਐੱਮ) ਨਾਲ ਸਬੰਧਤ ਕਿਸਾਨ ਜਥੇਬੰਦੀਆਂ ਦੀ ਹੋਈ ਸਾਂਝੀ ਮੀਟਿੰਗ ਵਿੱਚ ਲਿਆ ਗਿਆ। ਸ਼ਾਮ ਕਰੀਬ ਚਾਰ ਵਜੇ ਸ਼ੁਰੂ ਹੋਈ