ਵਿਦੇਸ਼ ਜਾਣ ਵਾਲਿਆਂ ਨੂੰ ਸਰਕਾਰ ਨੂੰ ਦੇਣਾ ਹੋਵੇਗਾ ਨਿੱਜੀ ਡੇਟਾ
ਬਿਉਰੋ ਰਿਪੋਰਟ – ਭਾਰਤ ਸਰਕਾਰ (Indian Government) ਵੱਲ਼ੋਂ ਵਿਦੇਸ਼ ਜਾਣ ਵਾਲਿਆਂ ‘ਤੇ ਸ਼ਿਕੰਜਾ ਕੱਸਣ ਦੀ ਤਿਆਰੀ ਹੈ। ਹੁਣ ਤੋਂ ਭਾਰਤ ਸਰਕਾਰ ਵਿਦੇਸ਼ ਜਾਣ ਵਾਲਿਆਂ ਦੀ 19 ਤਰ੍ਹਾਂ ਦੀ ਜਾਣਕਾਰੀ ਇਕੱਠੀ ਕਰੇਗੀ। ਇਸ ਵਿਚ ਇਹ ਸ਼ਾਮਲ ਹੈ ਕਿ ਯਾਤਰੀ ਕਦੋਂ, ਕਿੱਥੇ ਅਤੇ ਕਿਵੇਂ ਯਾਤਰਾ ਕਰਦਾ ਹੈ। ਇਸ ਦੇ ਨਾਲ ਹੀ ਇਹ ਵੀ ਦੇਖਿਆ ਜਾਵੇਗਾ ਕਿ ਕੌਣ