ਨਕਲੀ ਖਾਦਾਂ ਤੇ ਕੀਟਨਾਸ਼ਕਾਂ ਨੂੰ ਲੈ ਕੇ ਸੂਬਾ ਸਰਕਾਰ ਨੇ ਵਰਤਾਈ ਸਖ਼ਤੀ
ਪੰਜਾਬ ਸਰਕਾਰ ਨੇ ਸੂਬੇ ਵਿੱਚ ਖਾਦਾਂ ਅਤੇ ਕੀਟਨਾਸ਼ਕਾਂ ਦੇ ਨਵੇਂ ਲਾਇਸੈਂਸ ਜਾਰੀ ਕਰਨ 'ਤੇ ਪੂਰਨ ਤੌਰ ‘ਤੇ ਪਾਬੰਦੀ ਲਗਾ ਦਿੱਤੀ ਹੈ।